October 7, 2026, 3:03 pm
----------- Advertisement -----------
----------- Advertisement -----------
HomeNewsHimachal

Himachal

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ ਸਰਕੂਲਰ ਅੱਜ-ਕੱਲ੍ਹ ਕਾਫ਼ੀ ਚਰਚਾ ’ਚ ਹੈ। ਚਰਚਾ ਇੰਨੀ ਜ਼ਿਆਦਾ ਹੈ ਕਿ ਇਸਨੂੰ ਲੈ ਕੇ ਹੁਣ ਸਿਆਸਤ ਵੀ ਤੇਜ਼ ਹੋ ਗਈ ਹੈ ਅਤੇ ਵਿਵਾਦ ਵੀ। ਪੂਰੇ ਮਾਮਲੇ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ ਦੀ ਸ਼ੁਰੂਆਤ ਕਰਨ ਤੋਂ ਸੱਤ ਸਾਲ ਬਾਅਦ, ਫੋਲਡੇਬਲ ਫੋਨ ਦੀ ਦੌੜ ਵਿੱਚ ਐਪਲ ਦੀ ਪਹਿਲੀ ਐਂਟਰੀ ਨੂੰ ਦਰਸਾਉਂਦਾ ਹੈ। ਪਰ ਐਪਲ ਇੱਕ ਵੱਖਰੀ ਰਣਨੀਤੀ ਨਾਲ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ ਹੈ। ਨੈਸ਼ਨਲ ਕੌਂਸਲ ਦੀ ਵਰਚੂਅਲ ਬੈਠਕ ਵਿਚ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲੀ ਚੁਣਿਆ ਗਿਆ ਹੈ। ਬੈਠਕ ਵਿਚ 330 ਮੈਂਬਰਾਂ ਨੇ ਹਿੱਸਾ ਲਿਆ। ਪਾਰਟੀ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਕ ਇੰਟਰਵਿਊ ਵਿਚ ਪੰਜਾਬ ਵਿਚ ਕਾਂਗਰਸ ਦੇ ਕੰਮਕਾਜ ਤੇ ਆਗਾਮੀ ਵਿਧਾਨ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ‘ਚ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ...

ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਵਾਸਤੇ ਵਿਸ਼ੇਸ਼ ਹੁਨਰ ਨਿਰਮਾਣ ਕੇਂਦਰਾਂ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 9 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ 'ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਪਲਟਵਾਰ ਕੀਤਾ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ 12 ਸਤੰਬਰ ਸ਼ਨਿਚਰਵਾਰ ਨੂੰ ਨੈਗੋਸ਼ੀਏਬਲ ਐਕਟ ਤਹਿਤ ਛੁੱਟੀ ਦਾ ਐਲਾਨ ਕੀਤਾ ਹੈ।  ਇਸ ਸਬੰਧੀ ਅਧਿਸੂਚਨਾ ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਜਾਰੀ ਕੀਤੀ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਦਾ ਵਜੋਂ ਹੋਈ ਹੈ, ਜੋ ਕਿ ਕਪੂਰਥਲਾ, ਪੰਜਾਬ ਦਾ ਰਹਿਣ ਵਾਲਾ ਹੈ।...