October 3, 2024, 10:22 pm
----------- Advertisement -----------
----------- Advertisement -----------
HomeNewsHimachal

Himachal

ਹਿਮਾਚਲ ਸਰਕਾਰ ਨੇ ਪੈਨਸ਼ਨਰਾਂ ਦੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਹੁਕਮ

ਹਿਮਾਚਲ ਪ੍ਰਦੇਸ਼ ਸਰਕਾਰ ਨੇ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਸਾਰੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ 50 ਫੀਸਦੀ ਬਕਾਇਆ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਉਨ੍ਹਾਂ ਦੀ ਪੈਨਸ਼ਨ ਦੇ ਬਕਾਏ 45 ਫੀਸਦੀ...

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ, CM ਸੁੱਖੂ ਤੇ ਮੰਤਰੀ ਨਹੀਂ ਲੈਣਗੇ 2 ਮਹੀਨਿਆਂ ਦੀ ਤਨਖਾਹ, ਪੜ੍ਹੋ ਕਾਰਨ

ਹਿਮਾਚਲ ਪ੍ਰਦੇਸ਼ ਦੀ ਵਿੱਤੀ ਸੰਕਟ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ਵਿੱਚ ਕਿਹਾ ਹੈ ਕਿ ਸੂਬਾ ਸਰਕਾਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਹੈ। ਅਜਿਹੇ 'ਚ ਖੁਦ ਮੁੱਖ ਮੰਤਰੀ...

ਹਿਮਾਚਲ ‘ਚ ਫਰਜ਼ੀ ਟਵਿੱਟਰ ਅਕਾਊਂਟ ਤੋਂ ਰਾਹੁਲ ‘ਤੇ ਅਸ਼ਲੀਲ ਟਿੱਪਣੀ, ਕਾਂਗਰਸ ਲੀਗਲ ਸੈੱਲ ਨੇ ਦਰਜ ਕਰਵਾਈ ਸ਼ਿਕਾਇਤ

ਹਿਮਾਚਲ ਕਾਂਗਰਸ ਲੀਗਲ ਸੈੱਲ ਨੇ ਰਾਹੁਲ ਗਾਂਧੀ ਦੇ ਖਿਲਾਫ ਅਸ਼ਲੀਲ ਟਿੱਪਣੀ ਕਰਨ ਲਈ ਫਰਜ਼ੀ ਐਕਸ (ਟਵਿਟਰ) ਹੈਂਡਲ ਖਿਲਾਫ ਸ਼ਿਮਲਾ ਦੇ ਸਦਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਲੀਗਲ ਸੈੱਲ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ...

ਮੰਡੀ ਦੇ ਰਿਹਾਇਸ਼ੀ ਇਲਾਕੇ ‘ਚ ਦਿਖਿਆ ਤੇਂਦੂਆ; ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮੰਡੀ ਸ਼ਹਿਰ ਦੇ ਮਹਿਲਾ ਥਾਣਾ ਭਿਉਲੀ ਨੇੜੇ ਹਾਊਸਿੰਗ ਬੋਰਡ ਕਲੋਨੀ ਵਿੱਚ ਤੇਂਦੂਆ ਨਜ਼ਰ ਆਉਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਤੇਂਦੂਏ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ...

ਹਿਮਾਚਲ ਪ੍ਰਦੇਸ਼: 100 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ: 3 ਦੀ ਮੌਤ, 8 ਜ਼ਖਮੀ

ਮਨੀਮਾਹੇਸ਼ ਯਾਤਰਾ ਤੋਂ ਵਾਪਸ ਆ ਰਹੇ ਸੀ ਮ੍ਰਿਤਕ ਪਠਾਨਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਿਮਾਚਲ ਪ੍ਰਦੇਸ਼, 28 ਅਗਸਤ 2024 - ਹਿਮਾਚਲ ਦੇ ਭਰਮੌਰ ਬ੍ਰਾਹਮਣੀ ਰੋਡ 'ਤੇ ਬੁੱਧਵਾਰ ਸਵੇਰੇ ਇਕ ਕਾਰ 100 ਮੀਟਰ ਡੂੰਘੀ ਖਾਈ 'ਚ ਡਿੱਗ ਗਈ। ਜਿਸ 'ਚ 3...

ਹਿਮਾਚਲ ‘ਚ ਵਾਪਰਿਆ ਭਿਆਨਰ ਸੜਕ ਹਾਦਸਾ, 9 ਮਹੀਨੇ ਦੇ ਬੱਚੇ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਦੇ ਜੋਗਿੰਦਰਨਗਰ 'ਚ ਅੱਜ ਸਵੇਰੇ ਇਕ ਕਾਰ ਨੇ ਸਭ ਤੋਂ ਪਹਿਲਾਂ ਸੜਕ ਕਿਨਾਰੇ ਖੜ੍ਹੀ ਬਾਈਕ ਅਤੇ ਦੋ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਵੀ 50 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ।...

ਕੰਗਨਾ ਰਣੌਤ ਦੇ ਬਿਆਨ ਨੇ ਹਰਿਆਣਾ ਚੋਣਾਂ ‘ਚ ਵਧਾਈ ਬੀਜੇਪੀ ਦੀ ਟੈਂਸ਼ਨ: ਭਾਜਪਾ ਆਗੂਆਂ ਨੇ ਧਾਰੀ ਚੁੱਪ

ਕਾਂਗਰਸ ਨੇ ਕਿਹਾ- ਨਸ਼ਾ ਭਾਵੇਂ ਕੋਈ ਵੀ ਹੋਵੇ, ਜ਼ਿਆਦਾ ਦੇਰ ਨਹੀਂ ਰਹਿੰਦਾ ਚੰਡੀਗੜ੍ਹ, 26 ਅਗਸਤ 2024 - ਬਾਲੀਵੁਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਦੇ ਕਿਸਾਨ ਅੰਦੋਲਨ ਦੌਰਾਨ ਕਤਲਾਂ ਅਤੇ ਬਲਾਤਕਾਰਾਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਹੰਗਾਮਾ ਹੋ ਰਿਹਾ ਹੈ।...

ਹਿਮਾਚਲ: ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਗੱਡੀ; 1 ਦੀ ਮੌਤ, ਕਈ ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਪੰਜਾਬ ਤੋਂ ਆਏ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਇਸ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਡਲਹੌਜ਼ੀ ਹਸਪਤਾਲ 'ਚ ਮੁੱਢਲੀ...

ਹਿਮਾਚਲ ‘ਚ ਭਿਆਨਰਕ ਸੜਕ ਹਾਦਸਾ, HRTC ਬੱਸ ਨੇ ਇੱਕ ਵਿਅਕਤੀ ਨੂੰ ਕੁਚਲਿਆ

ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਅੰਬ ਸਾਹਿਬ ਭੈਰਾ ਵਿੱਚ ਹਿੱਟ ਐਂਡ ਰਨ ਕਾਰਨ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੂੰ ਸੀਸੀਟੀਵੀ ਫੁਟੇਜ ਮਿਲੀ ਹੈ। ਇਸ ਦੇ ਆਧਾਰ 'ਤੇ ਪੁਲਸ ਨੇ ਸ਼ੱਕੀ ਬੱਸ ਨੂੰ ਕਬਜ਼ੇ 'ਚ ਲੈ ਲਿਆ...

ਸ਼ਿਮਲਾ ‘ਚ ਖਿਸਕੀ ਜ਼ਮੀਨ, ਲੋਕਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਮੰਗਲਵਾਰ ਰਾਤ ਨੂੰ ਐਮ.ਐਲ.ਏ ਕਰਾਸਿੰਗ 'ਤੇ ਜ਼ਮੀਨ ਖਿਸਕ ਗਈ। ਮੌਕੇ ਤੋਂ ਲੰਘ ਰਹੇ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਐਮਐਲਏ ਕਰਾਸਿੰਗ ਨੇੜੇ ਲੋਅਰ ਹਿਮਾਚਲ ਨੂੰ ਜੋੜਨ ਵਾਲਾ ਹਾਈਵੇ ਢਿੱਗਾਂ ਡਿੱਗਣ ਤੋਂ ਬਾਅਦ...