October 7, 2026, 10:19 pm
----------- Advertisement -----------
----------- Advertisement -----------
HomeNewsHimachal

Himachal

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਨੂੰ ਸ਼ੁਰੂਆਤੀ ਪੜਾਅ ’ਤੇ ਪਛਾਣਨ ’ਤੇ ਵੀ ਧਿਆਨ ਕੇਂਦਰਿਤ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ ਮਾਮਲੇ ਵਿੱਚ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸੁਕੇਸ਼ ਨੇ ਖ਼ੁਦ ਨੂੰ ਸੁਪਰੀਮ ਕੋਰਟ ਦਾ ਜੱਜ ਦੱਸ ਕੇ ਹੇਠਲੀ ਅਦਾਲਤ ਦੀ ਜੱਜ ਨੂੰ...

ਨੇਪਾਲ ਚ ਹੜ੍ਹ ਦੇ ਪਾਣੀ ‘ਚ ਰੁੜ੍ਹਿਆ ਬੈਂਕ ਦਾ ਲਾਕਰ, ਲੋਕਾਂ ਨੇ ਲੁੱਟੇ 92 ਲੱਖ 68 ਹਜ਼ਾਰ 505 ਨੇਪਾਲੀ ਰੁਪਏ

ਨੇਪਾਲ ਤਿੱਬਤ ‘ਚ ਆਏ ਹੜ੍ਹ ਵਿਚ ਮਰਨ ਵਾਲਿਆਂ ਦਾ ਅੰਕੜਾ 682 ਹੋ ਗਿਆ ਹੈ। ਲਗਭਗ 3000 ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਵਿਚ 287 ਭਾਰਤੀ ਵੀ ਸ਼ਾਮਲ ਹਨ। ਇਸ ਤਬਾਹੀ ਦੇ 3 ਦਿਨ ਬਾਅਦ ਗਲੇਸ਼ੀਅਰ ਟੁੱਟਣ ਦਾ ਵੀਡੀਓ ਸਾਹਮਣੇ...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 32 ਵਿਧਾਨ ਸਭਾ ਹਲਕਿਆਂ ਲਈ ਕੋ-ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ ਦੌਰਾਨ ਮੁਲਜ਼ਮ ਨੇ ਬੱਸ ਲੈ ਕੇ ਭੱਜਦੇ ਸਮੇਂ ਸਟੈਂਡ ‘ਤੇ ਖੜ੍ਹੀਆਂ ਹੋਰ ਬੱਸਾਂ ਨੂੰ ਵੀ ਟੱਕਰ ਮਾਰ ਕੇ ਨੁਕਸਾਨ ਪਹੁੰਚਾਇਆ। ਬੱਸ ਚੋਰੀ ਹੋਣ ਦਾ ਪਤਾ...

ਪੁਲੀਸ ਕਾਂਸਟੇਬਲ ਗੁਰਪ੍ਰੀਤ ਸਿੰਘ ਬਣਿਆ ਕਰੋੜਪਤੀ

ਫਿਰੋਜ਼ਪੁਰ ਨੇੜਲੇ ਪਿੰਡ ਮੱਲਵਾਲ ਕਦੀਮ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ 7 ਕਰੋੜ ਰੁਪਏ ਦੀ ਪਹਿਲੀ ਲਾਟਰੀ ਨਿਕਲੀ ਹੈ। ਪੰਜਾਬ ਪੁਲੀਸ ਦੀ 112 ਐਮਰਜੈਂਸੀ ਹੈਲਪਲਾਈਨ ’ਤੇ ਲੋਕਾਂ ਦੀਆਂ ਕਾਲਾਂ ਚੁੱਕਣ ਵਾਲੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਦੱਸਿਆ...

 ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

ਇੱਥੇ ਦੋ ਸਕੇ ਭਰਾਵਾਂ ਨੇ ਆਪਣੀ ਭੈਣ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਜੀਤ (22) ਵਾਸੀ ਪਿੰਡ ਕੱਦਗਿੱਲ ਵਜੋਂ ਹੋਈ ਹੈ। ਡੀ ਐੱਸ ਪੀ ਜਸਪਾਲ ਸਿੰਘ ਨੇ ਦੱਸਿਆ...

ਅੰਕਿਤ ਬਲਿਆਨ ਕਤਲਕਾਂਡ ‘ਚ ਵੱਡੀ ਕਾਰਵਾਈ, ਪੁਲਿਸ ਮੁਕਾਬਲੇ ‘ਚ 2 ਸ਼ੂਟਰ ਢੇਰ

ਹਰਿਆਣਵੀ ਗਾਇਕ ਅੰਕਿਤ ਬਲਿਆਨ ਦੇ ਕਤਲ ਮਾਮਲੇ ਵਿੱਚ ਯੂਪੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸ਼ਾਮਲੀ ਵਿੱਚ ਤੜਕੇ ਹੋਏ ਪੁਲਿਸ ਮੁਕਾਬਲੇ ਦੌਰਾਨ ਕਤਲਕਾਂਡ ਨਾਲ ਜੁੜੇ ਦੱਸੇ ਜਾ ਰਹੇ ਦੋ ਸ਼ੂਟਰ ਮਾਰੇ ਗਏ। ਪੁਲਿਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਸੋਨੀਪਤ ਵਾਸੀ ਸੁਮਿਤ...

ਰਾਹੁਲ ਗਾਂਧੀ ਖਿਲਾਫ਼ ਹਲਦਵਾਨੀ ‘ਚ FIR ਦਰਜ, ਸ਼ੁੱਧੀਕਰਨ ਨੂੰ ਜਾਤੀਗਤ ਰੰਗ ਦੇਣ ਦੇ ਲੱਗੇ ਇਲਜ਼ਾਮ

ਹਲਦਵਾਨੀ ਦੇ ਰਾਮਲੀਲਾ ਮੈਦਾਨ ਵਿਚ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਦੀ ਸਭਾ ਦੇ ਬਾਅਦ ਹੋਏ ਕਥਿਤ ਸ਼ੁੱਧੀਕਰਨ ਵਿਵਾਦ ਵਿਚ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ FIR ਦਰਜ ਹੋ ਗਈ ਹੈ। ਹਲਦਵਾਨੀ ਕੋਤਵਾਲੀ ਪੁਲਿਸ ਨੇ ਸ਼ੁੱਧੀਕਰਨ ਪ੍ਰੋਗਾਰਮ ਵਿਚ ਸ਼ਾਮਲ ਰਹੇ ਅਮਿਤ...

ਤਿੰਨਾਂ ਆਗੂਆਂ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨੂੰ ਮਿਲਣ ਲਈ ਬੈਂਗਲੁਰੂ ‘ਚ ‘ਆਰਟ ਆਫ਼ ਲਿਵਿੰਗ’ ਆਸ਼ਰਮ ਦਾ ਦੌਰਾ ਕੀਤਾ

ਚੰਡੀਗੜ੍ਹ / ਬੈਂਗਲੁਰੂ; 30 ਅਗਸਤ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ 'ਆਰਟ ਆਫ਼ ਲਿਵਿੰਗ' ਆਸ਼ਰਮ ਦਾ ਦੌਰਾ ਕਰਕੇ...