October 8, 2026, 12:58 am
----------- Advertisement -----------
----------- Advertisement -----------
HomeNewsHimachal

Himachal

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ ਮੇਲਾ’ ਬਹੁਤ ਮਹੱਤਵਪੂਰਨ ਹੋ ਗਿਆ ਹੈ, ਕਿਉਂਕਿ ਇਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਧਿਰਾਂ ਲਈ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ...

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 27 ਅਗਸਤ:ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਰਚਾ ਵਿੱਚ ਹਨ। ਮਾਮਲਾ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਚੰਨੀ ਦੀ ਕੀਤੀ ਗਈ ਤਾਰੀਫ਼ ਨਾਲ ਜੁੜਿਆ ਹੈ। ਦੱਸਿਆ ਜਾ ਰਿਹਾ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ ਵਿਸ਼ੇਸ਼ 10 ਦਿਨਾਂ ਦੀ ਸਫਾਈ ਮੁਹਿੰਮ ਵਿੱਚ ਸਾਰੇ ਵਿਧਾਇਕ, ਨਗਰ ਨਿਗਮਾਂ/ਨਗਰ ਨਿਗਮਾਂ ਦੇ ਨੁਮਾਇੰਦੇ, ਅਧਿਕਾਰੀ ਅਤੇ ਗੈਰ-ਸਰਕਾਰੀ ਸੰਗਠਨ ਹਿੱਸਾ ਲੈਣਗੇ। ਇਹ ਜਾਣਕਾਰੀ ਪੰਜਾਬ ਦੇ ਸਥਾਨਕ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ। ਸਮਝੌਤੇ ਤਹਿਤ ਕਿਸ਼ੋਰਾਂ ਦੇ Instagram ਅਤੇ Facebook ਖਾਤਿਆਂ ’ਤੇ ਵਰਤੋਂ ਦੀ ਸੀਮਾ ਲਗਾਈ ਜਾਵੇਗੀ। ਨਵੇਂ ਨਿਯਮਾਂ ਮੁਤਾਬਕ ਕਿਸ਼ੋਰਾਂ ਦੇ ਖਾਤੇ ਰਾਤ 12...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ ਹੈ। ਬਿਜਲੀ ਬਿੱਲਾਂ ਨਾਲ ਜੁੜੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਦੋ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਨੰਬਰਾਂ ’ਤੇ ਦਰਜ ਸ਼ਿਕਾਇਤਾਂ ਦਾ 15...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ ਹਲਕੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਗੜ੍ਹੀ ਇਸ ਸਮੇਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਚਿਲਕਲੂਰਿਪੇਟ ਨੈਸ਼ਨਲ ਹਾਈਵੇਅ 'ਤੇ ਵਾਪਰੇ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 10 ਲੋਕ ਜ਼ਖ਼ਮੀ ਹਨ। ਚਿਲਕਲੂਰਿਪੇਟ ਨੈਸ਼ਨਲ ਹਾਈਵੇਅ...