October 8, 2026, 2:09 am
----------- Advertisement -----------
----------- Advertisement -----------
HomeNewsHimachal

Himachal

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਪੋਤਿਆਂ ਅਤੇ ਪਰਿਵਾਰ ਨੇ ਢੋਲ ਅਤੇ ਨਗਾੜਿਆਂ ਨਾਲ ਅੰਤਿਮ ਸਸਕਾਰ ਦੀ ਅਗਵਾਈ ਕਰਕੇ ਬਜ਼ੁਰਗ ਦੀ ਅੰਤਿਮ ਵਿਦਾਇਗੀ ਨੂੰ ਯਾਦਗਾਰੀ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਿਕਾਸ ਕਾਰਜਾਂ ਲਈ ਖੁਦਾਈ ਦੌਰਾਨ ਪੁਰਾਣੇ ਚਾਂਦੀ ਦੇ ਸਿੱਕਿਆਂ ਨਾਲ ਭਰਿਆ ਇੱਕ ਮਿੱਟੀ ਦਾ ਘੜਾ ਮਿਲਿਆ। ਖਜ਼ਾਨੇ ਦੀ ਖ਼ਬਰ ਜੰਗਲ ਦੀ ਅੱਗ ਵਾਂਗ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ ਆਪਣੀਆਂ ਵੱਖ-ਵੱਖ ਪੈਂਡਿੰਗ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬੇ ਭਰ ਵਿੱਚ ਇੱਕ ਦਿਨ ਦੀ ਮਹਾਹੜਤਾਲ ਕਰਨ ਜਾ ਰਹੇ ਹਨ।  ਸਾਂਝਾ ਮੁਲਾਜ਼ਿਮ ਮੰਚ ਪੰਜਾਬ ਅਤੇ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮੀਟਰ ਰੀਡਰਾਂ ਦੀ ਪਿਛਲੇ ਤਿੰਨ ਮਹੀਨਿਆਂ- ਮਈ, ਜੂਨ ਤੇ ਜੁਲਾਈ ਦੌਰਾਨ ਹੜਤਾਲ ਕਾਰਨ ਖਪਤਕਾਰਾਂ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ ਸਵਾਈਨ ਫਲੂ (H1N1) ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ।ਸਵਾਈਨ ਫਲੂ (H1N1) ਦਾ ਕੋਈ ਨਵਾਂ ਵੇਰੀਐਂਟ ਨਹੀਂ, ਪੁਰਾਣਾ ਵੇਰੀਐਂਟ ਹੀ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਲੁਧਿਆਣਾ ਵਿਖੇ ਪਾਰਟੀ ਦੀ ਕੌਮੀ ਸਕੱਤਰ ਬੀ.ਐਲ. ਸੰਤੋਸ਼ ਦੀ ਅਗਵਾਈ ਹੇਠ ਹੋਈ ਜਥੇਬੰਦਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਹੋਰ ਮੈਂਬਰ ਚੋਣਾਂ ਨਹੀਂ ਲੜੇਗਾ। ਉਨ੍ਹਾਂ ਸਪੱਸ਼ਟ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ ਲਈ ਇੱਕ ਵਿਸ਼ੇਸ਼ ਤੋਹਫ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 28 ਅਗਸਤ ਰੱਖੜੀ ਦੇ ਤਿਉਹਾਰ ਵਾਲੇ ਦਿਨ ਇਸ ਯੋਜਨਾ ਤਹਿਤ...