October 8, 2026, 3:55 am
----------- Advertisement -----------
----------- Advertisement -----------
HomeNewsHimachal

Himachal

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪਿਛਲੇ 15 ਦਿਨਾਂ ਵਿੱਚ ਮੁੱਖ ਮੰਤਰੀ ਅਤੇ ਰਾਜਪਾਲ ਦੀ ਇਹ ਦੂਜੀ ਮੀਟਿੰਗ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ। 24...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੰਭਾਵੀ ਗੱਠਜੋੜ ‘ਤੇ ਤਿੱਖੇ ਸਿਆਸੀ ਵਾਰ ਕੀਤੇ ਹਨ। ਧਾਲੀਵਾਲ ਨੇ 1984...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ। 39 ਸਾਲਾ ਆਇਸ਼ਾ ਨੇ ਕੈਲੀਫ਼ੋਰਨੀਆ ਵਿੱਚ ਹੋਈ ਵਿਸ਼ੇਸ਼ ਉਪ-ਚੋਣ ਜਿੱਤ ਕੇ ਅਮਰੀਕੀ ਕਾਂਗਰਸ ਦੀ ਪਹਿਲੀ ਅਫ਼ਗਾਨ-ਅਮਰੀਕੀ ਮੈਂਬਰ ਬਣਨ ਦਾ ਇਤਿਹਾਸ ਰਚਿਆ ਹੈ। 21 ਅਗਸਤ ਨੂੰ...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਪਾਰਟੀ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ ਵਿੱਚ ਚਲਾਨਾਂ ਦੀ ਗਿਣਤੀ 41 ਲੱਖ ਤੋਂ ਪਾਰ ਕਰ ਗਈ ਹੈ ਪਰ ਇਸ ਦੇ ਮੁਕਾਬਲੇ ਜੁਰਮਾਨੇ ਦੀ ਵਸੂਲੀ ਬਹੁਤ ਘੱਟ ਹੋਈ ਹੈ। ਡਿਜੀਟਲ ਕੈਮਰਿਆਂ ਅਤੇ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਗਈ। ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੇ ਪਰਿਵਾਰਾਂ ਵਿਚ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ ਦੌਰਾਨ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਦੋ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, 13 ਅਗਸਤ ਨੂੰ ਕੇਂਦਰ ਵੱਲੋਂ 3 ਦਿਨ ਦੀ ਪੈਰੋਲ ਹੋਈ ਆਫ਼ਰ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਜਿਥੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਵਾਰਾ ਨੂੰ ਇਸੇ ਮਹੀਨੇ 3 ਦਿਨ ਦੀ ਪੈਰੋਲ ਆਫ਼ਰ...

ਨਸ਼ਾ ਵਿਰੋਧੀ ਕਲੱਬ, 500 ਮੀਟਰ ਦੇ ਨਸ਼ਾ-ਮੁਕਤ ਜ਼ੋਨ ਅਤੇ ਸੂਚਨਾ ਪੇਟੀਆਂ ਪੰਜਾਬ ਦੇ ਸਕੂਲਾਂ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਉਪਰਾਲਿਆਂ ਵਿੱਚ ਸ਼ਾਮਲ

ਚੰਡੀਗੜ੍ਹ; 21 ਅਗਸਤ 2026:ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ ਸਕੂਲਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਖ਼ਤਰਿਆਂ ਅਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ...