November 18, 2026, 12:14 am
----------- Advertisement -----------
----------- Advertisement -----------
HomeNewsHimachal

Himachal

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੇਜ਼ ਰਫ਼ਤਾਰ 'ਥਾਰ' ਅੱਗੇ ਜਾ ਰਹੇ ਇੱਕ ਟਰਾਲੇ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਦੁਖਦਾਈ ਘਟਨਾ ਵਿੱਚ, ਥਾਰ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਬੰਬ ਧਮਾਕੇ ਕਰਨ ਦੀ ਗੱਲ ਲਿੱਖੀ ਗਈ ਹੈ। ਈਮੇਲ ਦੇ ਅਨੁਸਾਰ, ਚੰਡੀਗੜ੍ਹ ਬੈਂਕਾਂ ਅਤੇ ਨਗਰ ਨਿਗਮ ਦੇ ਮੇਅਰ ਦੇ ਦਫਤਰ ‘ਤੇ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ ਅਤੇ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਬਾਰੇ ਤਾਜ਼ਾ ਜਾਣਕਾਰੀ ਅਜੇ ਉਪਲਬਧ ਨਹੀਂ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ ਕਰੀਬ 7 ਵਜੇ ਛਾਪੇਮਾਰੀ ਕੀਤੀ। ਈਡੀ ਦੀ ਟੀਮ ਵੱਲੋਂ ਰਿਜ਼ੋਰਟ ਅੰਦਰ ਜਾਂਚ ਜਾਰੀ ਹੈ। ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ ਦਿੱਤਾ ਗਿਆ ਹੈ।...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਦੇ ਨਿੱਜੀ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ ਲਾਸ਼ਾਂ ਅੱਜ ਦਛਨ ਇਲਾਕੇ ਦੇ ਜੰਗਲਾਂ ਵਿੱਚੋਂ ਬਰਾਮਦ ਹੋਈਆਂ ਹਨ। ਦੋਵਾਂ ਦੀ ਅਗਵਾ ਕਰਕੇ ਹੱਤਿਆ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਅੱਜ ਤੋਂ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਰਹੀ ਹੈ। ਹਾਲਾਂਕਿ, ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਸਰਦੀਆਂ ਦੇ ਮੌਸਮ ਲਈ ਬੰਦ ਕਰ ਦਿੱਤੇ ਗਏ। ਜਿਥੇ ਕੇਦਾਰਨਾਥ ਧਾਮ ਦੇ ਕਪਾਟ ਸਵੇਰੇ 8:30 ਵਜੇ ਬੰਦ ਕੀਤੇ ਗਏ, ਉੱਥੇ ਹੀ ਯਮੁਨੋਤਰੀ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸੀ. ਬੀ. ਆਈ. ਅਦਾਲਤ ਨੇ ਆਈ. ਪੀ. ਸੀ. ਦੀ ਧਾਰਾ 365 ਤਹਿਤ 5 ਸਾਲ ਅਤੇ 120 ਬੀ ਤਹਿਤ 2 ਸਾਲ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਸਾਰੇ 104 ਸਥਾਨਾਂ 'ਤੇ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ...