October 11, 2026, 4:05 pm
----------- Advertisement -----------
----------- Advertisement -----------
HomeNewsHimachal

Himachal

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ ਲੌਂਗੋਵਾਲ ਦੀ ਸਥਾਨਕ ਅਨਾਜ ਮੰਡੀ ਵਿਖੇ ਮਨਾਈ ਜਾਵੇਗੀ। ਬਰਸੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਇਸੇ ਥਾਂ ਤੇ ਹੀ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ। ਰੰਗ-ਬਿਰੰਗੇ ਪਾਰੰਪਰਿਕ ਪਹਿਰਾਵੇ, ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ ਬੀਤੀ ਦੇਰ ਰਾਤ ਹਰਿਆਣਾ-ਪੰਜਾਬ ਖਨੋਰੀ ਸਰਹੱਦ ਨੂੰ ਸੀਲ ਕਰ ਦਿੱਤਾ। ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਣ ਲਈ ਸਰਹੱਦ 'ਤੇ ਪੰਜ ਪਰਤਾਂ 'ਤੇ ਬੈਰੀਕੇਡ ਲਗਾਏ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਨੋਟਿਸ ਜਾਰੀ ਕੀਤਾ ਹੈ। FDA ਮੁਤਾਬਕ ਇਹ ਇਸ਼ਤਿਹਾਰ FSSAI ਐਕਟ 2006 ਅਤੇ ਇਸ ਨਾਲ ਜੁੜੇ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼ ਬੰਦੋਪਾਧਿਆਏ, ਆਪਣੇ ਪਾਰਟੀ ਦਫ਼ਤਰ ਵਿਚ ਫਾਹੇ ਨਾਲ ਲਟਕਦੇ ਹੋਏ ਮ੍ਰਿਤਕ ਪਾਏ ਗਏ। ਬੀਰਭੂਮ ਜ਼ਿਲ੍ਹਾ ਪੁਲਿਸ ਅਨੁਸਾਰ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਮ੍ਰਿਤਕ ਨੇ...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਭਾਰਤ-ਤਿੱਬਤ ਸੀਮਾ ਪੁਲਿਸ ਦੇ ਡੀਆਈਜੀ ਪਰਮਿੰਦਰ ਸਿੰਘ ਉਤਰਾਖੰਡ ਦੇ ਮੰਸੂਰੀ ਵਿਚ ਟ੍ਰੇਨਿੰਗ ਖਤਮ ਕਰਕੇ ਹਰਿਆਣਾ ਦੇ ਅੰਬਾਲਾ ਜਾ ਰਹੇ ਸਨ। ਕਾਰ ਉਨ੍ਹਾਂ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕਤਲ ਕੀਤਾ ਹੈ। ਮ੍ਰਿਤਕਾ ਦੀ ਪਛਾਣ ਰਮਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਪਤੀ ਅਮਰਜੀਤ ਸਿੰਘ, ਉਸ ਦੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ,...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ ਫਾਲਸ ਸੀਲਿੰਗ ਦੇ ਇੱਕ ਹਿੱਸੇ ਦੇ ਡਿੱਗਣ ਦੀ ਘਟਨਾ ਵਾਪਰੀ। ਇਸ ਘਟਨਾ 'ਤੇ ਤੁਰੰਤ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਹਾਜ਼ਰੀ ਭਰੀ। ਕੁਝ ਵਿਅਕਤੀਆਂ ਨੂੰ ਮਾਮੂਲੀ ਸੱਟਾਂ...