October 11, 2026, 4:50 pm
----------- Advertisement -----------
----------- Advertisement -----------
HomeNewsHimachal

Himachal

ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਹਾਲਾਤ ਤਣਾਅਪੂਰਨ: ਪ੍ਰਦਰਸ਼ਨਕਾਰੀਆਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ ਤੇ ਮਾਰੀਆ ਪਾਣੀ ਦੀਆਂ ਬੁਛਾੜਾਂ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰ ਰਿਹਾ ਹੈ। ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ ਹੀ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਕਾਹਨੇ-ਕੇ ਵਿਖੇ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਿੰਡ ਦੇ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਗਰੀਬ ਪਰਿਵਾਰ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ ਦੋ ਕਾਲਜ ਵਿਦਿਆਰਥਣਾਂ ਦੀ ਮੌਤ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਇਹ ਹਾਦਸਾ ਸ਼ੁੱਕਰਵਾਰ ਨੂੰ ਬੋਰਗਾਓਂ ਡੈਮ ਵਿੱਚ ਵਾਪਰਿਆ। ਪੁਲਿਸ ਦੇ ਅਨੁਸਾਰ, ਫਾਰਮੇਸੀ ਕਾਲਜ ਦੇ ਲਗਭਗ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚੋਂ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਫਿਰੋਜ਼ਪੁਰ ਵਿੱਚ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਜਾ ਰਿਹਾ ਹੈ। ਮੁੱਖ...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਜੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਤੇ ਗਏ ਬਿਆਨ 'ਪੰਜਾਬ ਦੇ ਕਿਸੇ ਮੰਤਰੀ ਨੇ ਰੂਰਲ ਡਿਵੈਲਪਮੈਂਟ ਫੰਡ (ਆਰਡੀਐੱਫ) ਦੇ ਪੈਸੇ ਲਈ ਕੇਂਦਰ ਨਾਲ ਕਦੇ ਸੰਪਰਕ ਨਹੀਂ ਕੀਤਾ' ਨੂੰ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ ਇਲਾਜ ਦੇ ਡਰ ਤੋਂ ਮੁਕਤੀ ਵੀ ਜਨਤਕ ਭਲਾਈ ਦਾ ਇੱਕ ਮਹੱਤਵਪੂਰਨ ਪੈਮਾਨਾ ਬਣ ਕੇ ਉੱਭਰ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ‘ਚ ਨਤਮਸਤਕ ਹੋਣ ਆਏ ਕਿਸੇ ਵੀ ਸ਼ਖਸ ‘ਤੇ ਹਮਲਾ ਨਹੀਂ...