October 3, 2026, 4:40 pm
----------- Advertisement -----------
----------- Advertisement -----------
HomeNewsHimachal

Himachal

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ...

ਆਓ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰੀਏ ਅਤੇ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਇਤਿਹਾਸ ਨਾਲ ਜੋੜੀਏ: ਬਲਤੇਜ...

ਲੁਧਿਆਣਾ 27 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ‘ਤੇ ਨਸ਼ਾ ਤਸਕਰੀ ਦਾ ਦੋਸ਼ ਹੈ। ਗ੍ਰਿਫਤਾਰੀ ਦੇ ਸਮੇਂ ਮੁਲਜ਼ਮ ਤੋਂ 3 ਕਿਲੋ 350 ਗ੍ਰਾਮ ਹੈਰੋਇਨ ਮਿਲੀ ਹੈ। ਇਸ ਤੋਂ ਇਲਾਵਾ 6 ਪਿਸਤੌਲਾਂ, 4 ਮੈਗਜ਼ੀਨ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ ਲਾਪਤਾ ਹੋਣ ਦੀਆਂ ਅਫਵਾਹਾਂ ਕਾਰਨ ਸ਼ੁੱਕਰਵਾਰ ਰਾਤ ਹੰਗਾਮਾ ਹੋਇਆ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਕੁਝ ਵਿਦਿਆਰਥੀਆਂ ਨੇ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ ਬੇਹੱਦ ਅਪਮਾਨਜਨਕ ਅਤੇ ਭੱਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ। ਵਿੰਗ ਦੀ ਸੂਬਾ ਪ੍ਰਧਾਨ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਖਹਿਰਾ ਦੀਆਂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੰਜਾਬ ਦੇ ਹਾਲਾਤਾਂ ਬਾਰੇ ਆਪਣੀ ਨਿਰਪੱਖ ਰਾਏ ਦੇਣ ਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਛੱਡ ਰਹੇ ਹਨ। ਇੱਥੇ ਮਹਾਨ ਸਪਿਨਰ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਪੰਡਿਤ ਧੀਰੇਂਦਰ ਸ਼ਾਸਤਰੀ ਪਹਿਲੀ ਵਾਰ ਇਥੇ ਹਨੂੰਮਾਨ ਕਥਾ ਸੁਣਾਉਣਗੇ। ਮੰਗਲਮ ਵੈਲਫੇਅਰ ਐਂਡ ਚੈਰੀਟੇਬਲ ਸੋਸਾਇਟੀ ਨੇ ਸ਼ਨੀਵਾਰ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਪ੍ਰੀਤ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ। ਨਵਪ੍ਰੀਤ ਸਿੰਘ ਨੂੰ ਉਸ ਦੇ ਘਰ ਦੇ ਬਾਹਰ...