October 4, 2026, 6:35 pm
----------- Advertisement -----------
----------- Advertisement -----------
HomeNewsHimachal

Himachal

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ ਲਾਪਤਾ ਹੋਣ ਦੀਆਂ ਅਫਵਾਹਾਂ ਕਾਰਨ ਸ਼ੁੱਕਰਵਾਰ ਰਾਤ ਹੰਗਾਮਾ ਹੋਇਆ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਕੁਝ ਵਿਦਿਆਰਥੀਆਂ ਨੇ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ ਬੇਹੱਦ ਅਪਮਾਨਜਨਕ ਅਤੇ ਭੱਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ। ਵਿੰਗ ਦੀ ਸੂਬਾ ਪ੍ਰਧਾਨ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਖਹਿਰਾ ਦੀਆਂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੰਜਾਬ ਦੇ ਹਾਲਾਤਾਂ ਬਾਰੇ ਆਪਣੀ ਨਿਰਪੱਖ ਰਾਏ ਦੇਣ ਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਛੱਡ ਰਹੇ ਹਨ। ਇੱਥੇ ਮਹਾਨ ਸਪਿਨਰ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਪੰਡਿਤ ਧੀਰੇਂਦਰ ਸ਼ਾਸਤਰੀ ਪਹਿਲੀ ਵਾਰ ਇਥੇ ਹਨੂੰਮਾਨ ਕਥਾ ਸੁਣਾਉਣਗੇ। ਮੰਗਲਮ ਵੈਲਫੇਅਰ ਐਂਡ ਚੈਰੀਟੇਬਲ ਸੋਸਾਇਟੀ ਨੇ ਸ਼ਨੀਵਾਰ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਪ੍ਰੀਤ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ। ਨਵਪ੍ਰੀਤ ਸਿੰਘ ਨੂੰ ਉਸ ਦੇ ਘਰ ਦੇ ਬਾਹਰ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ ਹਾਈ ਕੋਰਟ ਨੇ ਲੁਧਿਆਣਾ ਦੇ ਵਿਚ ਢਾਈ ਸਾਲ ਦੀ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨਾਉਣ ਵਾਲੀ ਗੁਆਂਢਣ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਬੰਦੇ ਨੇ ਆਪਣੀ ਧੀ ਅਤੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ...

SGPC ਜਾਂਚ ਕਮੇਟੀ ’ਤੇ ਬਲਤੇਜ ਪੰਨੂ ਦੇ ਸਵਾਲ, ਕਿਹਾ—“ਮਾਮਲਾ ਠੰਡਾ ਕਰਨ ਦੀ ਕੋਸ਼ਿਸ਼, ਸਵਾਲ ਖ਼ਤਮ ਨਹੀਂ ਹੋਣਗੇ”

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ...