November 8, 2026, 8:29 pm
----------- Advertisement -----------
HomeNewsBreaking Newsਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਖਤਰੇ 'ਚ

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਖਤਰੇ ‘ਚ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਨੂੰ ਹਾਨੀ ਪਹੁੰਚ  ਸਕਦੀ ਹੈ। । ਪਹਾੜੀ ਸੂਬੇ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਸਪਾਸ ਦੇ ਇਲਾਕੇ ਖ਼ਤਰੇ ‘ਚ ਹਨ। 

ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਘੱਗਰ ਦਰਿਆ ਵਿੱਚ ਪਾਣੀ 6.5 ਫੁੱਟ ਵੱਧ ਗਿਆ ਹੈ। ਸੰਗਰੂਰ ਦੇ ਖਨੌਰੀ ਵਿੱਚ ਕੱਲ੍ਹ ਪਾਣੀ ਦਾ ਪੱਧਰ 726 ਫੁੱਟ ਅਤੇ ਸਵੇਰੇ 7 ਵਜੇ 732.5 ਫੁੱਟ ਸੀ, ਜੋ ਲਗਾਤਾਰ ਵਧ ਰਿਹਾ ਹੈ।

ਦੂਜੇ ਪਾਸੇ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐੱਸ.ਐੱਸ.ਪੀ. ਸੰਗਰੂਰ ਨੇ ਮੌਕੇ ’ਤੇ ਆ ਕੇ ਘੱਗਰ ਦਰਿਆ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਕਿਸੇ ਵੀ ਤਰ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਗੋਤਾਖੋਰਾਂ ਦੀਆਂ ਟੀਮਾਂ ਅਤੇ ਪ੍ਰਸ਼ਾਸਨ ਵੱਲੋਂ ਜੇ.ਸੀ.ਬੀ. ਮਸ਼ੀਨਾਂ ਤਿਆਰ ਕਰ ਲਈਆਂ ਗਈਆਂ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...