October 4, 2026, 7:02 pm
----------- Advertisement -----------
HomeNewsBreaking Newsਸ਼ਿਮਲਾ 'ਚ ਲੱਗੀ ਭਿਆਨਕ ਅੱ.ਗ, 9 ਪਰਿਵਾਰਾਂ ਦੇ ਘਰ ਸ.ੜ ਕੇ ਹੋਏ...

ਸ਼ਿਮਲਾ ‘ਚ ਲੱਗੀ ਭਿਆਨਕ ਅੱ.ਗ, 9 ਪਰਿਵਾਰਾਂ ਦੇ ਘਰ ਸ.ੜ ਕੇ ਹੋਏ ਸੁ.ਆਹ

Published on

----------- Advertisement -----------

ਸ਼ਿਮਲਾ ਦੇ ਜੁਬਲ ਵਿੱਚ ਐਤਵਾਰ ਰਾਤ ਨੂੰ ਕਈ ਘਰਾਂ ਵਿੱਚ ਭਿਆਨਕ ਅੱਗ ਲੱਗ ਗਈ। ਇਸ ਵਿੱਚ 9 ਪਰਿਵਾਰਾਂ ਦੇ ਕਰੀਬ 81 ਕਮਰੇ ਸੜ ਕੇ ਸੁਆਹ ਹੋ ਗਏ। ਹੁਣ ਤੱਕ ਕਰੀਬ 7 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਅੰਤਿਮ ਰਿਪੋਰਟ ਆਉਣੀ ਬਾਕੀ ਹੈ। 

ਅੱਗ ਦੀ ਘਟਨਾ ਜੁਬਲ ਦੇ ਪਰੋਂਠੀ ‘ਚ ਕਰੀਬ ਰਾਤ 1.15 ਵਜੇ ਵਾਪਰੀ। 7 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਪਰ ਜ਼ਿਆਦਾਤਰ ਪਰਿਵਾਰਾਂ ਦਾ ਸਮਾਨ ਸੜ ਗਿਆ।

 ਮਿਲੀ ਜਾਣਕਾਰੀ ਮੁਤਾਬਕ ਅਜੈ ਪਾਂਨਟਾ ਦੇ ਘਰ ‘ਚ ਗੈਸ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ, ਜਿਸ ਨੇ 9 ਲੋਕਾਂ ਦੇ ਘਰਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਖੁਸ਼ਕਿਸਮਤੀ ਵਾਲੀ ਗੱਲ ਇਹ ਹੈ ਕਿ ਇਸ ਅੱਗ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਲੋਕਾਂ ਨੇ ਸਮੇਂ ਸਿਰ ਪਸ਼ੂਆਂ ਨੂੰ ਵੀ ਘਰਾਂ ਤੋਂ ਬਾਹਰ ਕੱਢ ਦਿੱਤਾ ਸੀ ਕੁਝ ਪਰਿਵਾਰ ਅਜਿਹੇ ਹਨ ਜੋ ਘਟਨਾ ਦੇ ਸਮੇਂ ਘਰ ਨਹੀਂ ਸਨ ਅਤੇ ਸ਼ਿਮਲਾ ਵਿੱਚ ਰਹਿੰਦੇ ਹਨ। ਅਜਿਹੇ ਲੋਕ ਆਪਣੇ ਘਰਾਂ ਵਿੱਚੋਂ ਕੁਝ ਵੀ ਨਹੀਂ ਲੈ ਸਕਦੇ ਸਨ।

 ਸੋਮਵਾਰ ਸਵੇਰੇ 7 ਵਜੇ ਤੱਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਹਾਲਾਂਕਿ ਧੂੰਆਂ ਅਜੇ ਵੀ ਉੱਠ ਰਿਹਾ ਹੈ। ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ‘ਚ ਜੁਟੀ ਹੋਇਆ ਹੈ। ਇਸ ਅੱਗ ਦੀ ਘਟਨਾ ਵਿੱਚ ਕਿੰਨੇ ਲੋਕਾਂ ਦਾ ਅਤੇ ਕੀ ਨੁਕਸਾਨ ਹੋਇਆ ਹੈ। ਪ੍ਰਸ਼ਾਸਨ ਇਸ ਦੀ ਸੂਚੀ ਤਿਆਰ ਕਰ ਰਿਹਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...