June 26, 2026, 10:34 pm
----------- Advertisement -----------
HomeNewsHimachalਹਿਮਾਚਲ ਪ੍ਰਦੇਸ਼ 'ਚ ਵਿਜੀਲੈਂਸ ਬਿਊਰੋ ਟੀਮ ਨੇ SHO ਨੂੰ ਰਿਸ਼ਵਤ ਲੈਂਦਿਆਂ ਰੰਗੇ...

ਹਿਮਾਚਲ ਪ੍ਰਦੇਸ਼ ‘ਚ ਵਿਜੀਲੈਂਸ ਬਿਊਰੋ ਟੀਮ ਨੇ SHO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਹਿਮਾਚਲ ਪ੍ਰਦੇਸ਼ ‘ਚ ਸਟੇਟ ਵਿਜੀਲੈਂਸ ਅਤੇ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਬੱਦੀ ‘ਚ ਐੱਸਐੱਚਓ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। 

ਜ਼ਿਕਰਯੋਗ ਹੈ ਕਿ  ਐਸਐਚਓ ਲਲਿਤ ਕੁਮਾਰ ਮਾਮਲੇ ਨੂੰ ਦਬਾਉਣ ਲਈ ਪੈਸੇ ਮੰਗ ਰਿਹਾ ਸੀ। ਪੀੜਤ ਨੇ ਇਸ ਸਬੰਧੀ ਵਿਜੀਲੈਂਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਵਿਜੀਲੈਂਸ ਨੇ ਐਸਐਚਓ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਅੱਜ ਉਸ ਨੂੰ ਪੈਸੇ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। 

ਜਾਣਕਾਰੀ ਦਿੰਦਿਆਂ ਐਸਪੀ ਵਿਜੀਲੈਂਸ ਅੰਜੁਮ ਆਰਾ ਨੇ ਦੱਸਿਆ ਕਿ ਮਾਨਪੁਰ ਥਾਣੇ ਵਿੱਚ ਇੱਕ ਕੇਸ ਦੀ ਕੈਂਸਲੇਸ਼ਨ ਰਿਪੋਰਟ ਬਣਾਉਣ ਲਈ ਪੈਸਿਆਂ ਦੀ ਮੰਗ ਕੀਤੀ ਗਈ ਸੀ। ਐੱਸ.ਐੱਚ.ਓ. ਐਸਐਚਓ ਲਲਿਤ ਕੁਮਾਰ ਬੱਦੀ ਦੇ ਮਾਨਪੁਰਾ ਥਾਣੇ ਵਿੱਚ ਤਾਇਨਾਤ ਹਨ ਅਤੇ ਉਨ੍ਹਾਂ ਦਾ ਤਬਾਦਲਾ ਤਿੰਨ-ਚਾਰ ਮਹੀਨੇ ਪਹਿਲਾਂ ਹੀ ਮਾਨਪੁਰਾ ਵਿਖੇ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...