September 8, 2026, 9:24 pm
----------- Advertisement -----------
HomeNewsBreaking Newsਪੰਜਾਬ ‘ਚ 21 ਮਾਰਚ ਤੋਂ ਲਗਾਤਾਰ 3 ਛੁੱਟੀਆਂ! ਬੰਦ ਰਹਿਣਗੇ ਸਕੂਲ, ਕਾਲਜ...

ਪੰਜਾਬ ‘ਚ 21 ਮਾਰਚ ਤੋਂ ਲਗਾਤਾਰ 3 ਛੁੱਟੀਆਂ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

Published on

----------- Advertisement -----------

ਜੇਕਰ ਤੁਸੀਂ ਵੀ ਪਰਿਵਾਰ ਨਾਲ ਕਿਤੇ ਘੁੰਮਣ ਜਾਣ ਜਾਂ ਕਿਸੇ ਜ਼ਰੂਰੀ ਕੰਮ ਲਈ ਸਰਕਾਰੀ ਦਫ਼ਤਰ ਜਾਣ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਪੰਜਾਬ ਵਿੱਚ ਮਾਰਚ ਦੇ ਆਉਣ ਵਾਲੇ ਹਫ਼ਤੇ ਦੌਰਾਨ ਲਗਾਤਾਰ ਤਿੰਨ ਦਿਨ ਛੁੱਟੀਆਂ ਰਹਿਣਗੀਆਂ, ਜਿਸ ਕਾਰਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋੋਂ ਅਗਲੇ ਦਿਨ ਐਤਵਾਰ ਕਾਰਨ ਹਫਤਾਵਾਰੀ ਛੁੱਟੀ ਰਹੇਗੀ। ਅਗਲੇ ਦਿਨ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਕੈਲੰਡਰ ਵਿੱਚ ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਮੌਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਮੰਗਲਵਾਰ ਛੁੱਟੀ ਰਹੇਗੀ। ਇਹ ਵੀ ਪੜ੍ਹੋ ਜ਼ਿਕਰਯੋਗ ਹੈ ਕਿ ਇਸ ਸਮੇਂ ਸਕੂਲਾਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਦਾ ਦੌਰ ਚੱਲ ਰਿਹਾ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਦੇ ਮਹੀਨੇ ਵਿੱਚ ਹੀ ਹੁੰਦੀਆਂ ਹਨ। ਇਨ੍ਹਾਂ ਛੁੱਟੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਵਾਧੂ ਸਮਾਂ ਮਿਲੇਗਾ, ਜਦਕਿ ਦੂਜੇ ਪਾਸੇ ਲੋਕ ਲਗਾਤਾਰ ਤਿੰਨ ਦਿਨਾਂ ਦੇ ਲੰਬੇ ਵੀਕਐਂਡ ਦਾ ਫਾਇਦਾ ਉਠਾ ਕੇ ਘੁੰਮਣ-ਫਿਰਨ ਦਾ ਪ੍ਰੋਗਰਾਮ ਵੀ ਬਣਾ ਸਕਦੇ ਹਨ। ਵੀਡੀਓ ਲਈ ਕਲਿੱਕ ਕਰੋ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...