September 11, 2026, 4:15 am
----------- Advertisement -----------
HomeNewsLatest Newsਹਨੂੰਮਾਨ ਜੈਯੰਤੀ ਕਰਕੇ ਰਾਜਾਂ ਲਈ ਐਡਵਾਈਜ਼ਰੀ ਜਾਰੀ, ਗ੍ਰਹਿ ਮੰਤਰਾਲੇ ਨੇ ਦਿੱਤੇ ਆਹ...

ਹਨੂੰਮਾਨ ਜੈਯੰਤੀ ਕਰਕੇ ਰਾਜਾਂ ਲਈ ਐਡਵਾਈਜ਼ਰੀ ਜਾਰੀ, ਗ੍ਰਹਿ ਮੰਤਰਾਲੇ ਨੇ ਦਿੱਤੇ ਆਹ ਨਿਰਦੇਸ਼

Published on

----------- Advertisement -----------

ਗ੍ਰਹਿ ਮੰਤਰਾਲੇ ਨੇ ਹਨੂੰਮਾਨ ਜਯੰਤੀ ਉੱਤੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤਹਿਤ ਸਾਰੀਆਂ ਰਾਜ ਸਰਕਾਰਾਂ ਨੂੰ ਅਮਨ-ਕਾਨੂੰਨ ਯਕੀਨੀ ਬਣਾਉਣ, ਤਿਉਹਾਰ ਨੂੰ ਸ਼ਾਂਤੀਪੂਰਵਕ ਮਨਾਉਣ ਅਤੇ ਸਮਾਜ ਵਿੱਚ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਕਾਰਕ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਰਾਮ ਨੌਮੀ ਮੌਕੇ ਬਿਹਾਰ ਅਤੇ ਬੰਗਾਲ ਵਿੱਚ ਹੋਈ ਹਿੰਸਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...