July 24, 2026, 12:13 am
----------- Advertisement -----------
HomeNewsAutomobilesHonda ਅੱਜ ਲਾਂਚ ਕਰੇਗੀ ਆਪਣੀ ਸਭ ਤੋਂ ਸਸਤੀ ਬਾਈਕ, Hero Splendor, HF...

Honda ਅੱਜ ਲਾਂਚ ਕਰੇਗੀ ਆਪਣੀ ਸਭ ਤੋਂ ਸਸਤੀ ਬਾਈਕ, Hero Splendor, HF Deluxe ਅਤੇ Bajaj Platina ਨੂੰ ਦੇਵੇਗੀ ਟੱਕਰ

Published on

----------- Advertisement -----------

ਹੌਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ (HMSI) ਅੱਜ ਆਪਣੀ ਸਭ ਤੋਂ ਸਸਤੀ ਬਾਈਕ ਪੇਸ਼ ਕਰਨ ਜਾ ਰਹੀ ਹੈ। ਨਵੀਂ ਬਾਈਕ ਦੇ ਜ਼ਰੀਏ ਹੌਂਡਾ ਐਂਟਰੀ-ਲੇਵਲ ਕਮਿਊਟਰ ਮੋਟਰਸਾਈਕਲ ਸੈਗਮੈਂਟ ‘ਚ ਹੀਰੋ ਮੋਟੋਕਾਰਪ ਨਾਲ ਮੁਕਾਬਲਾ ਕਰਨਾ ਚਾਹੁੰਦੀ ਹੈ। ਇਹ ਬਾਈਕ ਦੇਸ਼ ‘ਚ ਸਭ ਤੋਂ ਜ਼ਿਆਦਾ ਵਿਕਣ ਵਾਲੀ Hero Splendor, HF Deluxe ਅਤੇ Bajaj Platina ਨੂੰ ਮੁਕਾਬਲਾ ਦੇਵੇਗੀ।
ਮੀਡੀਆ ਰਿਪੋਰਟਸ ਮੁਤਾਬਿਕ ਇਸ ਬਾਈਕ ਦਾ ਨਾਂ ‘Honda Shine 100’ ਹੋ ਸਕਦਾ ਹੈ। ਇਹ ਬਾਈਕ ਕੰਪਨੀ ਦੀ ਮਸ਼ਹੂਰ Honda Shine 125cc ਦਾ ਛੋਟਾ ਵਰਜ਼ਨ ਹੋਵੇਗੀ। ਕੰਪਨੀ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਬਾਈਕ ਦੀ ਮਾਰਕੀਟਿੰਗ ਵੀਡੀਓ ‘ਘੱਟ ਖਰਚਾ, ਜ਼ਿਆਦਾ ਚਰਚਾ’ ਦੀ ਟੈਗਲਾਈਨ ਨਾਲ ਜਾਰੀ ਕੀਤੀ ਹੈ। ਇਸ ਵਿੱਚ 100cc ਸਿੰਗਲ-ਸਿਲੰਡਰ, ਏਅਰ-ਕੂਲਡ, ਫਿਊਲ-ਇੰਜੈਕਟਿਡ ਇੰਜਣ ਮਿਲੇਗਾ ਜੋ RDE ਅਨੁਕੂਲ ਹੋਵੇਗਾ ਅਤੇ E20 ਈਂਧਨ ‘ਤੇ ਚੱਲੇਗਾ। ਬਾਈਕ ਦੀ ਕੀਮਤ 70,000 (ਐਕਸ-ਸ਼ੋਰੂਮ) ਦੇ ਕਰੀਬ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...