November 10, 2026, 9:01 am
----------- Advertisement -----------
HomeNewsBreaking News ਥਾਣੇ ਚ ਧਮਾਕੇ ਤੋਂ ਬਾਅਦ ਮਿਲੀ ਚੰਡੀਗੜ੍ਹ ਦੇ 5 ਸਟਾਰ ਹੋਟਲ ਨੂੰ...

 ਥਾਣੇ ਚ ਧਮਾਕੇ ਤੋਂ ਬਾਅਦ ਮਿਲੀ ਚੰਡੀਗੜ੍ਹ ਦੇ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਹੋਈ ਮੁਸਤੈਦ

Published on

----------- Advertisement -----------

ਪੰਜਾਬ ਵਿੱਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਨੇ। ਆਏ ਦਿਨ ਲੁੱਟ ਖੋਹ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਨੇ।ਥਾਣੇ ਤੇ ਹਮਲੇ ਤੋਂ ਬਾਅਦ ਹੁਣਚੰਡੀਗੜ੍ਹ ਦੇ ਮਸ਼ਹੂਰ 5 ਸਟਾਰ ਹੋਟਲ ਲਲਿਤ (Hotel lalit) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਹੋਟਲ ਲਲਿਤ ਦੀ ਚੇਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਅਤੇ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਪਹੁੰਚ ਚੁੱਕੇ ਹਨ । ਪੁਲਿਸ ਅਤੇ ਬੰਬ ਨਿਰੋਧਕ ਦਸਤੇ ਹੋਟਲ ਦੇ ਕੋਨੇ-ਕੋਨੇ ਦੀ ਤਲਾਸ਼ੀ ਲੈ ਰਹੇ ਹਨ । ਪੁਲਿਸ ਨੇ ਹੋਟਲ ਦੇ ਆਲੇ-ਦੁਆਲੇ ਦੀ ਸੁਰੱਖਿਆ ਵਧਾ ਦਿੱਤੀ ਹੈ ।ਦਿੱਲੀ ਦੇ ਹੋਟਲ ਲਲਿਤ ਨੂੰ ਇੱਕ ਈ-ਮੇਲ ਭੇਜਿਆ ਗਿਆ ਸੀ ਜਿਸ ਵਿੱਚ ਬੰਬ ਨਾਲ ਉਡਾਉਣਦੀ ਧਮਕੀ ਦਿੱਤੀ ਗਈ ਸੀ । ਇਸ ਤੋਂ ਬਾਅਦ ਚੰਡੀਗੜ੍ਹ ਦੇ IT PARK ਸਥਿਤ ਹੋਟਲ ਲਲਿਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਯੂਟੀ ਪੁਲਿਸ ਵੱਲੋਂ ਜਾਂਚ ਕੀਤੀ ਗਈ ਹੈ,ਹੋਟਲ ਦੇ ਅੰਦਰ ਅਤੇ ਬਾਹਰ ਦੇ ਰਸਤਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ । ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆਂ ਜਾ ਰਿਹਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...