October 23, 2026, 3:43 am
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ (09-01-2023)

ਅੱਜ ਦਾ ਹੁਕਮਨਾਮਾ (09-01-2023)

Published on

----------- Advertisement -----------

ਜੈਤਸਰੀ ਮਹਲਾ 4 ਘਰੁ 1 ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...