November 8, 2026, 1:39 am
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

Published on

----------- Advertisement -----------

ਸੋਰਠਿ ਮਹਲਾ 3 ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥1॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂµ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।1।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...