November 6, 2026, 9:08 pm
----------- Advertisement -----------
HomeNewsHukamnamaAaj Da Hukumnama (06-05-2022)

Aaj Da Hukumnama (06-05-2022)

Published on

----------- Advertisement -----------

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥1॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥1॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥2॥3॥

ਸ਼ੁੱਕਰਵਾਰ, 23 ਵੈਸਾਖ (ਸੰਮਤ 554 ਨਾਨਕਸ਼ਾਹੀ) ਅੰਗ: 692

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ iਖ਼ਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...