June 19, 2024, 12:14 pm
----------- Advertisement -----------
HomeNewsHukamnamaAaj da hukumnama (24-12-2022)

Aaj da hukumnama (24-12-2022)

Published on

----------- Advertisement -----------

ਸੂਹੀ ਮਹਲਾ 1 ਘਰੁ 6
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥1॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲµਨਿ੍ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥1॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ੀ ਵਿਚਹੁ ਸਖਣੀਆਹਾ ॥2॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ਼੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।1।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 19-6-2024

ਧਨਾਸਰੀ ਮਹਲਾ ੫ ॥ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-6-2024

ਗੋਂਡ ਮਹਲਾ ੫ ॥ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-6-2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ਏਹੜ ਤੇਹੜ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 16-6-2024

ਧਨਾਸਰੀ ਮਹਲਾ ੫॥ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 15-6-2024

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 14-6-2024

ਸਲੋਕੁ ਮਃ ੩ ॥ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 13-6-2024

ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-6-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-6-2024 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 11-6-2024

ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ...