May 19, 2024, 4:27 am
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥1॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।1।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-5-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-5-2024

ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 16-5-2024

ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 15-5-2024

ਬੈਰਾੜੀ ਮਹਲਾ ੪ ॥ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 14-5-2024

ਸੋਰਠਿ ਮਹਲਾ ੧ ॥ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 13-5-2024

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-5-2024

ਬੈਰਾੜੀ ਮਹਲਾ ੪ ॥ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 11-5-2024

ਗੋਂਡ॥ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 10-5-2024

ਸਲੋਕੁ ਮਃ ੩ ॥ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ...