October 14, 2026, 10:32 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 6-4-2024

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 6-4-2024

Published on

----------- Advertisement -----------

ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਸ਼ਨਿਚਰਵਾਰ, ੨੪ ਚੇਤ (ਸੰਮਤ ੫੫੬ ਨਾਨਕਸ਼ਾਹੀ) ੬ ਅਪ੍ਰੈਲ, ੨੦੨੪ (ਅੰਗ: ੭੧੭)

ਪੰਜਾਬੀ ਵਿਆਖਿਆ :
ਟੋਡੀ ਮਹਲਾ ੫ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...