September 20, 2026, 6:20 pm
----------- Advertisement -----------
----------- Advertisement -----------
HomeNewsHukamnama

Hukamnama

ਬਾਬਾ ਫੌਜਾ ਸਿੰਘ ਤੇ ਬੱਬੂ ਮਾਨ ਸਣੇ ਪਦਮ ਸ਼੍ਰੀ-2026 ਲਈ ਪੰਜਾਬ ਵੱਲੋਂ ਕੇਂਦਰ ਨੂੰ 13 ਪੰਜਾਬੀਆਂ ਦੀ ਸਿਫ਼ਾਰਸ਼

ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ ਲਈ ਸੂਬੇ ਵਿੱਚੋਂ 13 ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ। ਇਹ ਸਾਰੇ ਨਾਮ ਅਜਿਹੇ ਵਿਅਕਤੀਆਂ ਦੇ ਹਨ ਜਿਨ੍ਹਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਕੇ...

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

ਚੰਡੀਗੜ੍ਹ /ਨਵੀਂ ਦਿੱਲੀ, 29 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ। ਸ....

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-5-2025

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-5-2025

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-5-2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-5-2025

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-5-2025

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-5-2025

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-4-2025

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-4-2025

ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥...