November 7, 2026, 5:33 pm
----------- Advertisement -----------
----------- Advertisement -----------
HomeNewsHukamnama

Hukamnama

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 24-12-2023

ਰਾਮਕਲੀ ਮਹਲਾ ੫ ॥ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ਼੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 23-12-2023

ਰਾਮਕਲੀ ਮਹਲਾ ੫ ॥ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ ਸੰਕਰਾ ਨਹੀ ਜਾਨਹਿ ਭੇਵ ॥...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 22-12-2023

ਸਲੋਕੁ ਮਃ ੪ ॥ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 21-12-2023

ਸੂਹੀ ਮਹਲਾ ੧ ਘਰੁ ੬ੴ ਸਤਿਗੁਰ ਪ੍ਰਸਾਦਿ ॥ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 19-12-2023

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 18-12-2023

ਬਿਲਾਵਲੁ ਮਹਲਾ ੫ ॥ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 17-12-2023

ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 16-12-2023

ਧਨਾਸਰੀ ਮਹਲਾ ੧॥ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 15-12-2023

ਆਸਾ ਬਾਣੀ ਭਗਤ ਧੰਨੇ ਜੀ ਕੀੴ ਸਤਿਗੁਰ ਪ੍ਰਸਾਦਿ ॥ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ...

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 14-12-2023

ਸੋਰਠਿ ਮਹਲਾ ੧ ॥ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ...