November 8, 2026, 1:34 am
----------- Advertisement -----------
----------- Advertisement -----------
HomeNewsHukamnama

Hukamnama

AAJ KA HUKUMNAMA

ਧਨਾਸਰੀ ਮਹਲਾ ੧ ॥ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ...

Aaj Da Hukumnama

ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ...

Aaj Ka Hukumnama

ਧਨਾਸਰੀ ਮਹਲਾ ੫॥ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ@ਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ@ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥(ਹੇ ਪ੍ਰਭੂ!...

Aaj Ka Hukumnama

ਰਾਗੁ ਸੂਹੀ ਮਹਲਾ ੧ ਕੁਚਜੀੴ ਸਤਿਗੁਰ ਪ੍ਰਸਾਦਿ ॥ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ@ੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ...

Aaj Ka Hukumnama

ਵਡਹੰਸੁ ਮਹਲਾ ੩ ॥ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ...

Aaj Ka Hukumnama

ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ...

Aaj Ka Hukumnama

ਰਾਮਕਲੀ ਮਹਲਾ ੫ ॥ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵ ੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ...

Aaj Ka Hukumnama (20-07-2022)

ਸਲੋਕੁ ਮਰਦਾਨਾ ੧ ॥ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ...

Aaj Ka Hukumnama

ਸੂਹੀ ਮਹਲਾ 1 ਘਰੁ 6ੴ ਸਤਿਗੁਰ ਪ੍ਰਸਾਦਿ ॥ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥1॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥1॥ ਰਹਾਉ...

Aaj Ka Hukumnama

ਸਲੋਕ ਮਃ 1 ॥ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ...