November 18, 2026, 7:33 am
----------- Advertisement -----------
HomeNewsBreaking Newsਹੈਦਰਾਬਾਦ ਅਗਨੀਕਾਂਡ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 17

ਹੈਦਰਾਬਾਦ ਅਗਨੀਕਾਂਡ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 17

Published on

----------- Advertisement -----------

 ਸਵੇਰੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਵਿਖੇ ਇਕ ਇਮਾਰਤ ਵਿਚ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿਚ ਘੱਟੋ-ਘੱਟ 17  ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। “ਤੇਲੰਗਾਨਾ ਦੇ ਹੈਦਰਾਬਾਦ ਵਿਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪੀਐਮਐਨਆਰਐਫ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

ਹੈਦਰਾਬਾਦ : ਇਮਾਰਤ ਨੂੰ ਲੱਗੀ ਅੱਗ ‘ਚ 17 ਮੌਤਾਂ, ਕਈ ਜ਼ਖ਼ਮੀਂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...