November 5, 2026, 2:04 pm
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ-2022 ਦਾ ਸ਼ੈਡਿਊਲ ਜਾਰੀ, ਪਾਕਿਸਤਾਨ ਨਾਲ ਹੋਵੇਗਾ ਭਾਰਤ ਦਾ ਪਹਿਲਾਂ...

ਟੀ-20 ਵਿਸ਼ਵ ਕੱਪ-2022 ਦਾ ਸ਼ੈਡਿਊਲ ਜਾਰੀ, ਪਾਕਿਸਤਾਨ ਨਾਲ ਹੋਵੇਗਾ ਭਾਰਤ ਦਾ ਪਹਿਲਾਂ ਮੈਚ

Published on

----------- Advertisement -----------

ਨਵੀਂ ਦਿੱਲੀ: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਟੀ-20 ਵਿਸ਼ਵ ਕੱਪ-2022 ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਆਸਟ੍ਰੇਲੀਆ ‘ਚ ਹੋਣ ਵਾਲਾ ਵਿਸ਼ਵ ਕੱਪ 16 ਅਕਤੂਬਰ ਤੋਂ ਸ਼ੁਰੂ ਹੋਵੇਗਾ। ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ 23 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਮੈਚ ਨਾਲ ਕਰੇਗਾ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇਸ ਤੋਂ ਪਹਿਲਾਂ ਟੀ-20 ਵਿਸ਼ਵ ਕੱਪ-2021 ਵਿੱਚ ਇੱਕ-ਦੂਜੇ ਖ਼ਿਲਾਫ਼ ਖੇਡੀਆਂ ਸੀ। ਦੁਬਈ ਵਿੱਚ ਖੇਡੇ ਗਏ ਇਸ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ ਹਰਾਇਆ ਸੀ।


ਇਨ੍ਹਾਂ ਟੀਮਾਂ ਨਾਲ ਹੋਵੇਗਾ ਟੀਮ ਇੰਡੀਆ ਦਾ ਮੈਚ


ਭਾਰਤ ਬਨਾਮ ਪਾਕਿਸਤਾਨ, 23 ਅਕਤੂਬਰ (ਮੈਲਬੋਰਨ)
ਭਾਰਤ ਬਨਾਮ ਗਰੁੱਪ ਏ ਉਪ ਜੇਤੂ, 27 ਅਕਤੂਬਰ (ਸਿਡਨੀ)
ਭਾਰਤ ਬਨਾਮ ਦੱਖਣੀ ਅਫਰੀਕਾ, 30 ਅਕਤੂਬਰ (ਪਰਥ)
ਭਾਰਤ ਬਨਾਮ ਬੰਗਲਾਦੇਸ਼, 2 ਨਵੰਬਰ (ਐਡੀਲੇਡ)
ਭਾਰਤ ਬਨਾਮ ਗਰੁੱਪ ਬੀ ਜੇਤੂ, 6 ਨਵੰਬਰ (ਮੈਲਬੋਰਨ)

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫ਼ਾ, ਮਹਿੰਗਾਈ ਭੱਤੇ ’ਚ 3% ਵਾਧੇ ਦਾ ਐਲਾਨ

ਚੰਡੀਗੜ੍ਹ, 4 :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ...

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ ਡੀਏ ਵਧਾਇਆ ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...