July 28, 2026, 10:44 pm
----------- Advertisement -----------
HomeNewsBreaking Newsਪੰਜਾਬ ’ਚ ਸੋਲਰ ਲਾਈਟਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ

ਪੰਜਾਬ ’ਚ ਸੋਲਰ ਲਾਈਟਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ

Published on

----------- Advertisement -----------

ਪਾਕਿਸਤਾਨ ਤੋਂ ਹਮਲੇ ਦੇ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਰ ਵੱਲੋਂ ਪੰਜਾਬ ਵਿੱਚ ਸੋਲਰ ਲਾਈਟਾਂ ਬੰਦ ਕਰਨ ਦੇ ਹੁਕਮ ਦਿੱਤਾ ਗਏ ਹਨ।  ਪੰਜਾਬ ਸਰਕਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪਿੰਡਾਂ ਦੀਆਂ ਸੋਲਰ ਲਾਈਟਾਂ ਵੀ ਬੰਦ ਕਰ ਦਿੱਤੀਆਂ ਜਾਣ ਤਾਂ ਜੋ ਕਿਸੇ ਅਣਕਿਆਸੀ ਘਟਨਾ ਤੋਂ ਬਚਿਆ ਜਾ ਸਕੇ।

ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ, “ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਪੇਡਾ ਅਤੇ ਹੋਰ ਵਿਭਾਗਾਂ ਰਾਹੀ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਤੁਰੰਤ ਬੰਦ ਕੀਤੀਆਂ ਜਾਣੀਆਂ ਹਨ। ਜ਼ਿਲ੍ਹੇ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤਾਂ ਜਾਰੀ ਕਰਕੇ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਨੂੰ ਪਿੰਡ ਵਿੱਚੋਂ ਇਲੈਕਟ੍ਰਿਸ਼ਨ ਲੈਕੇ ਬੈਟਰੀ ਤੋਂ ਐਲ.ਈ.ਡੀ ਨੂੰ ਜੋੜਦੀ ਤਾਰ ਕੱਟਵਾਕੇ ਉਸ ਨੂੰ ਟੇਪ ਕਰਵਾ ਦਿੱਤਾ ਜਾਵੇ ਜੀ ਤਾਂ ਜੋ ਕਿਸੇ ਵੀ ਅਣ-ਹੋਈ ਘਟਨਾ ਤੋਂ ਬਚਿਆ ਜਾ ਸਕੇ। ਦੋਵੇਂ ਦੇਸਾਂ ਦਰਮਿਆਨ ਅਮਨ-ਸ਼ਾਤੀ ਹੋਣ ਉਪਰੰਤ ਕੱਟੀਆਂ ਗਈਆਂ ਤਾਰਾਂ ਨੂੰ ਦੁਬਾਰਾ ਜੁੜਵਾਕੇ ਲਾਈਟਾਂ ਚਾਲੂ ਕਰਵਾ ਦਿੱਤਾ ਜਾਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...