September 26, 2026, 10:17 am
----------- Advertisement -----------
HomeNewsBreaking Newsਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

Published on

----------- Advertisement -----------

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਐਜਬੇਸਟਨ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੈਟਿੰਗ ਕਰਨ ਦਾ ਫੈਸਲਾ ਕੀਤਾ। ਟਾਸ ਦੇ ਸਮੇਂ ਦੋਵਾਂ ਕਪਤਾਨਾਂ ਨੇ ਆਪਸ ਵਿੱਚ ਹੱਥ ਨਹੀਂ ਮਿਲਾਇਆ।

ਭਾਰਤ ਨੇ 6 ਓਵਰਾਂ ਬਾਅਦ 2 ਵਿਕਟਾਂ ਦੇ ਨੁਕਸਾਨ ‘ਤੇ 38 ਦੌੜਾਂ ਬਣਾ ਲਈਆਂ ਹਨ। ਸਮ੍ਰਿਤੀ ਮੰਧਾਨਾ  ਪਿੱਚ ‘ਤੇ ਮੌਜੂਦ ਹਨ। ਓਪਨਰ ਸ਼ੇਫਾਲੀ ਵਰਮਾ ਛੱਕਾ ਲਗਾਉਣ ਤੋਂ ਬਾਅਦ ਆਊਟ ਹੋ ਗਈ। ਉਨ੍ਹਾਂ ਨੂੰ ਸਾਦੀਆ ਇਕਬਾਲ ਨੇ 6 ਦੌੜਾਂ ਦੇ ਸਕੋਰ ‘ਤੇ ਆਊਟ ਕੀਤਾ। ਜੇਮੀਮਾ ਰੌਡਰਿਗਜ਼ ਨੂੰ ਇੱਕ ਦੌੜ ‘ਤੇ ਤਸਮੀਆ ਰੁਬਾਬ ਨੇ ਪਵੇਲੀਅਨ ਭੇਜਿਆ। ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦਾ ਇਹ ਪਹਿਲਾ ਮੈਚ ਹੈ।

ਦੋਵਾਂ ਟੀਮਾਂ ਦੀ ਪਲੇਇੰਗ-11

ਭਾਰਤ: ਸਮ੍ਰਿਤੀ ਮੰਧਾਨਾ, ਸ਼ੇਫਾਲੀ ਵਰਮਾ, ਜੇਮੀਮਾ ਰੌਡਰਿਗਜ਼, ਹਰਮਨਪ੍ਰੀਤ ਕੌਰ (ਕਪਤਾਨ), ਭਾਰਤੀ ਫੁਲਮਾਲੀ, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਅਰੁੰਧਤੀ ਰੈੱਡੀ, ਸ਼੍ਰੇਅੰਕਾ ਪਾਟਿਲ, ਸ਼੍ਰੀ ਚਰਣੀ, ਕ੍ਰਾਂਤੀ ਗੌੜ।

ਪਾਕਿਸਤਾਨ: ਮੁਨੀਬਾ ਅਲੀ (ਵਿਕਟਕੀਪਰ), ਗੁਲ ਫਿਰੋਜ਼ਾ, ਆਇਸ਼ਾ ਜ਼ਫਰ, ਆਲੀਆ ਰਿਆਜ਼, ਸਾਇਰਾ ਜਬੀਨ, ਨਤਾਲੀਆ ਪਰਵੇਜ਼, ਫਾਤਿਮਾ ਸਨਾ (ਕਪਤਾਨ), ਰਾਮੀਨ ਸ਼ਮੀਮ, ਨਸ਼ਰਾ ਸੰਧੂ, ਤਸਮੀਆ ਰੁਬਾਬ, ਸਾਦੀਆ ਇਕਬਾਲ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...