July 18, 2026, 9:22 pm
----------- Advertisement -----------
HomeNewsCricket World Cup 2023ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Published on

----------- Advertisement -----------

ਟੀਮ ਇੰਡੀਆ ਨੇ ਵਿਸ਼ਵ ਕੱਪ ‘ਚ ਪਾਕਿਸਤਾਨ ਨੂੰ 8ਵੀਂ ਵਾਰ ਹਰਾਇਆ ਹੈ। ਭਾਰਤ ਨੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਭਾਰਤੀ ਟੀਮ ਨੇ 30.3 ਓਵਰਾਂ ਵਿੱਚ 192 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ ਨੇ 86 ਦੌੜਾਂ ਦੀ ਪਾਰੀ ਖੇਡੀ। ਉਸ ਨੇ ਤੀਜੇ ਵਿਕਟ ਲਈ ਸ਼੍ਰੇਅਸ ਅਈਅਰ ਨਾਲ 77 ਦੌੜਾਂ ਦੀ ਸਾਂਝੇਦਾਰੀ ਕੀਤੀ।

ਪਾਕਿਸਤਾਨ ਲਈ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਬਾਬਰ ਆਜ਼ਮ ਨੇ ਇਕਲੌਤਾ ਅਰਧ ਸੈਂਕੜਾ ਲਗਾਇਆ। ਮੁਹੰਮਦ ਰਿਜ਼ਵਾਨ 49 ਦੌੜਾਂ ਬਣਾ ਕੇ ਆਊਟ ਹੋਏ। 5 ਭਾਰਤੀ ਗੇਂਦਬਾਜ਼ਾਂ ਨੇ 2-2 ਵਿਕਟਾਂ ਲਈਆਂ। ਭਾਰਤ ਲਈ ਰੋਹਿਤ ਤੋਂ ਇਲਾਵਾ ਸ਼੍ਰੇਅਸ ਅਈਅਰ ਨੇ 53 ਦੌੜਾਂ ਬਣਾਈਆਂ। ਸ਼ਾਹੀਨ ਸ਼ਾਹ ਅਫਰੀਦੀ ਨੇ ਸਭ ਤੋਂ ਵੱਧ 2 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...