July 25, 2026, 2:00 am
----------- Advertisement -----------
HomeNewsBreaking Newsਲਖੀਮਪੁਰ ਖੀਰੀ  ਮਾਮਲੇ 'ਚ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2...

ਲਖੀਮਪੁਰ ਖੀਰੀ  ਮਾਮਲੇ ‘ਚ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2 ਘੰਟੇ ਦਾ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ

Published on

----------- Advertisement -----------

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ ਹੋ ਗਏ। ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤੇ ਗਏ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਮਜ਼ਦੂਰ ਅਤੇ ਔਰਤਾਂ ਦਾ ਦੋਨਾਂ ਬਾਡਰਾਂ ਤੇ ਲੱਖਾਂ ਦਾ ਇੱਕਠ ਹੋਇਆ।

ਮੌਕੇ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਦਿੱਲੀ ਅੰਦੋਲਨ 1 ਦੌਰਾਨ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਓਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਮੁੰਡੇ ਅਸੀਸ਼ ਮਿਸ਼ਰਾ ਟੈਨੀ ਵੱਲੋਂ ਗੱਡੀ ਚਾੜ੍ਹ ਕੇ ਕਿਸਾਨ ਕਤਲ ਕੀਤੇ ਜਾਣ ਦੇ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2 ਘੰਟੇ ਦਾ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਦੋਵੇਂ ਮੋਰਚੇ ਸਾਂਝੀ ਕਨਵੈਨਸ਼ਨ ਕਰਕੇ, ਇਹਨਾਂ ਚੋਣਾਂ ਦੌਰਾਨ, ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਕੇ ਅਗਲੇ ਐਲਾਨ ਕੀਤੇ ਜਾਣਗੇ।

ਇਸ ਸਮੇਂ ਸਤਨਾਮ ਸਿੰਘ ਪੰਨੂ, ਜਸਵਿੰਦਰ ਸਿੰਘ ਲੌਂਗੋਵਾਲ, ਕਾਕਾ ਸਿੰਘ ਕੋਟੜਾ, ਮਨਪ੍ਰੀਤ ਸਿੰਘ, ਜਲਾਰ ਸਿੰਘ, ਬਲਵੰਤ ਸਿੰਘ ਬਹਿਰਾਮਕੇ, ਬਚਿਤ੍ਰ ਸਿੰਘ ਕੋਟਲਾ, ਗੁਰਅਮਨੀਤ ਸਿੰਘ ਮਾਂਗਟ, ਅਮਰਜੀਤ ਸਿੰਘ ਰੜਾ, ਸਤਨਾਮ ਸਿੰਘ ਬੇਹਰੂ, ਕੁਲਵਿੰਦਰ ਸਿੰਘ, ਬਲਦੇਵ ਸਿੰਘ ਜੀਰਾ, ਕੰਵਲਜੀਤ ਸਿੰਘ, ਅਮਰਜੀਤ ਸਿੰਘ ਮੋਹੜੀ, ਅਸ਼ੋਕ ਬੁਲਾਰਾ, ਉਮੈਦ ਸਰਪੰਚ, ਮਨਜੀਤ ਸਿੰਘ ਘੁਮਾਣਾ, ਮਲਕੀਤ ਸਿੰਘ ਗੁਲਾਮੀਵਾਲਾ, ਓਂਕਾਰ ਸਿੰਘ ਭੰਗਾਲਾ, ਜੰਗ ਸਿੰਘ ਭਤੇੜੀ ਤੋਂ ਇਲਾਵਾ ਹੋਰ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ ਅਤੇ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਤੇ ਬੀਬੀਆਂ ਹਾਜ਼ਿਰ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...