October 3, 2026, 3:21 pm
----------- Advertisement -----------
HomeNewsBreaking Newsਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

Published on

----------- Advertisement -----------

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ ਵਾਰ ਏਸ਼ੀਅਨ ਗੇਮਸ ਵਿਚ ਮੈਨਸ ਕ੍ਰਿਕਟ ਦਾ ਗੋਲਡ ਮੈਡਲ ਜਿੱਤ ਲਿਆ ਹੈ। ਟੌਸ ਜਿੱਤ ਕੇ ਪਹਿਲਾਂ ਬੈਟਿੰਗ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ 6 ਵਿਕਟਾਂ ਗੁਆ ਕੇ 211 ਦੌੜਾਂ ਬਣਾਈਆਂ। ਜਵਾਬ ਵਿਚ ਪਾਕਿਸਤਾਨ ਦੀ ਟੀਮ 20 ਓਵਰਾਂ ਵਿਚ 6 ਵਿਕਟਾਂ ਗੁਆ ਕੇ 192 ਦੌੜਾਂ ਹੀ ਬਣਾ ਸਕੀ।

ਪਾਕਿਸਤਾਨ ਲਈ ਹਸਨ ਨਵਾਜ ਨੇ ਸਭ ਤੋਂ ਵੱਧ 96 ਦੌੜਾਂ ਬਣਾਈਆਂ। ਸਈਮ ਅਯੂਬ ਨੇ 29 ਦੌੜਾਂ ਦੀ ਪਾਰੀ ਖੇਡੀ। ਭਾਰਤ ਵੱਲੋਂ ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ ਤੇ ਸ਼ਿਵਮ ਦੁਬੇ ਨੇ 2-2 ਵਿਕਟਾਂ ਲਈਆਂ। ਭਾਰਤ ਨੇ ਟੀ-20 ਇੰਟਰਨੈਸ਼ਨਲ ਵਿਚ ਪਾਕਿਸਤਾਨ ਖਿਲਾਫ ਆਪਣਾ ਸਭ ਤੋਂ ਵੱਡਾ ਸਕੋਰ ਬਣਾਇਆ। ਪਿਛਲਾ ਰਿਕਾਰਡ 192/5 ਦਾ ਸੀ, ਜੋ ਭਾਰਤ ਨੇ 2012 ਵਿਚ ਅਹਿਮਦਾਬਾਦ ਵਿਚ ਬਣਾਇਆ ਸੀ।

ਭਾਰਤ ਵੱਲੋਂ ਓਪਨਰ ਅਭਿਸ਼ੇਕ ਸ਼ਰਮਾ ਤੇ ਨੇ 28 ਗੇਂਦਾਂ ‘ਤੇ 7 ਛੱਕਿਆਂ ਦੀ ਮਦਦ ਨਾਲ 61 ਦੌੜਾਂ ਬਣਾਈਆਂ ਤੇ ਤਿਲਕ ਵਰਮਾ ਨੇ 22 ਗੇਂਦਾਂ ਵਿਚ 4 ਛੱਕਿਆਂ ਦੀ ਮਦਦ ਨਾਲ ਅਰਧ-ਸੈਂਕੜੇ ਲਗਾਇਆ। ਭਾਰਤ ਨੇ ਲਗਾਤਰ ਦੂਜੀ ਵਾਰ ਏਸ਼ਿਆਡ ਕ੍ਰਿਕਟ ਦਾ ਗੋਲਡ ਮੈਡਲ ਹਾਸਿਲ ਕੀਤਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...