June 12, 2026, 2:05 am
----------- Advertisement -----------
HomeNewsLatest Newsਅਮਰੀਕਾ 'ਚ ਜਹਾਜ਼ ਹਾਦਸੇ 'ਚ ਭਾਰਤੀ ਮੂਲ ਦੀ ਔਰਤ ਦੀ ਮੌ.ਤ, ਬੇਟੀ...

ਅਮਰੀਕਾ ‘ਚ ਜਹਾਜ਼ ਹਾਦਸੇ ‘ਚ ਭਾਰਤੀ ਮੂਲ ਦੀ ਔਰਤ ਦੀ ਮੌ.ਤ, ਬੇਟੀ ਅਤੇ ਪਾਇਲਟ ਜ਼ਖਮੀ

Published on

----------- Advertisement -----------

ਅਮਰੀਕਾ ਦੇ ਨਿਊਯਾਰਕ ਇਲਾਕੇ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ ਭਾਰਤੀ ਮੂਲ ਦੀ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੀ ਬੇਟੀ ਅਤੇ ਪਾਇਲਟ ਇੰਸਟ੍ਰਕਟਰ ਜ਼ਖਮੀ ਹੋ ਗਏ। ਮ੍ਰਿਤਕ ਔਰਤ ਦੀ ਪਛਾਣ 63 ਸਾਲਾ ਰੋਮਾ ਗੁਪਤਾ ਅਤੇ ਉਸ ਦੀ ਬੇਟੀ 33 ਸਾਲਾ ਰੀਵਾ ਗੁਪਤਾ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਫੋਲਕ ਕਾਊਂਟੀ ਪੁਲਸ ਨੇ ਪਾਇਲਟ ਦੀ ਪਛਾਣ 23 ਸਾਲਾ ਫੈਜ਼ੁਲ ਚੌਧਰੀ ਵਜੋਂ ਕੀਤੀ ਹੈ, ਜੋ ਸਟੋਨੀ ਬਰੁੱਕ ਯੂਨੀਵਰਸਿਟੀ ਹਸਪਤਾਲ ‘ਚ ਦਾਖਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...