August 10, 2026, 10:37 pm
----------- Advertisement -----------
HomeNewsAutomobilesਇੰਡੀਅਨ ਰੇਲਵੇ ਸ਼ੁਰੂ ਕਰਨ ਜਾ ਰਿਹਾ ਹੈ ਅਜਿਹਾ ਸਿਸਟਮ, ਟਰੇਨ 'ਚੋਂ ਨਹੀਂ...

ਇੰਡੀਅਨ ਰੇਲਵੇ ਸ਼ੁਰੂ ਕਰਨ ਜਾ ਰਿਹਾ ਹੈ ਅਜਿਹਾ ਸਿਸਟਮ, ਟਰੇਨ ‘ਚੋਂ ਨਹੀਂ ਚੋਰੀ ਹੋਵੇਗਾ ਯਾਤਰੀਆਂ ਦਾ ਸਮਾਨ

Published on

----------- Advertisement -----------

ਭਾਰਤੀ ਰੇਲਵੇ ਦੁਆਰਾ ਰੋਜ਼ਾਨਾ ਲੱਖਾਂ ਲੋਕ ਯਾਤਰਾ ਕਰਦੇ ਹਨ ਅਤੇ ਇਸਨੂੰ ਸਭ ਤੋਂ ਆਰਾਮਦਾਇਕ ਆਵਾਜਾਈ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਰੇਲ ਗੱਡੀਆਂ ਰਾਹੀਂ ਰੋਜ਼ਾਨਾ ਲੱਖਾਂ ਰੁਪਏ ਦਾ ਸਾਮਾਨ ਵੀ ਇੱਕ ਥਾਂ ਤੋਂ ਦੂਜੀ ਥਾਂ ਲਿਜਾਇਆ ਜਾਂਦਾ ਹੈ ਪਰ ਰੇਲ ਗੱਡੀਆਂ ਵਿੱਚੋਂ ਸਾਮਾਨ ਚੋਰੀ ਹੋਣ ਦਾ ਸਭ ਤੋਂ ਵੱਧ ਡਰ ਬਣਿਆ ਰਹਿੰਦਾ ਹੈ। ਪਰ, ਹੁਣ ਭਾਰਤੀ ਰੇਲਵੇ ਅਜਿਹੀ ਪ੍ਰਣਾਲੀ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਨਾਲ ਮਾਲ/ਸਾਮਾਨ ਦੀ ਚੋਰੀ ਦਾ ਕੋਈ ਤਣਾਅ ਨਹੀਂ ਰਹੇਗਾ।
ਭਾਰਤੀ ਰੇਲਵੇ ਜਲਦ ਹੀ ਰੇਲਗੱਡੀਆਂ ‘ਚ ਸਾਮਾਨ ਦੀ ਚੋਰੀ ਨੂੰ ਰੋਕਣ ਲਈ OTP ਆਧਾਰਿਤ ਡਿਜੀਟਲ ਲਾਕਿੰਗ ਸਿਸਟਮ ਸ਼ੁਰੂ ਕਰਨ ਜਾ ਰਿਹਾ ਹੈ, ਤਾਂ ਜੋ ਰੇਲ ਗੱਡੀਆਂ ‘ਚੋਂ ਚੋਰੀ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਐਪ ਆਧਾਰਿਤ ਡਿਜੀਟਲ ਸਮਾਰਟ ਲਾਕਿੰਗ ਸਿਸਟਮ ਯਾਤਰੀਆਂ ਦੇ ਸਮਾਨ ਅਤੇ ਪਾਰਸਲ ਦੀ ਚੋਰੀ ਨੂੰ ਰੋਕੇਗਾ।
ਡਿਜੀਟਲ ਲਾਕਿੰਗ ਸਿਸਟਮ ਇੱਕ OTP ਆਧਾਰਿਤ ਲਾਕਿੰਗ ਸਿਸਟਮ ਹੋਵੇਗਾ, ਜਿਸ ਨੂੰ ਸਿਰਫ਼ ਫਿਕਸ ਸਟੇਸ਼ਨ ‘ਤੇ ਹੀ ਖੋਲ੍ਹਿਆ ਜਾ ਸਕੇਗਾ। ਇਹ ਸਮਾਰਟ ਲੌਕਿੰਗ ਸਿਸਟਮ ਜੀਓ ਮੈਪਿੰਗ ‘ਤੇ ਆਧਾਰਿਤ ਹੋਵੇਗਾ, ਜਿਸ ਕਾਰਨ ਛੇੜਛਾੜ ‘ਤੇ ਲੋਕੇਸ਼ਨ ਅਤੇ ਜਾਣਕਾਰੀ ਤੁਰੰਤ ਪਤਾ ਲੱਗ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...