September 22, 2026, 1:04 pm
----------- Advertisement -----------
HomeNewsLatest Newsਰਾਮ ਨੌਮੀ ਮੌਕੇ ਵੱਡਾ ਹਾਦਸਾ, ਪ੍ਰਾਚੀਨ ਮੰਦਰ ਦੀ ਛੱਤ ਡਿੱਗੀ, 25 ਲੋਕਾਂ...

ਰਾਮ ਨੌਮੀ ਮੌਕੇ ਵੱਡਾ ਹਾਦਸਾ, ਪ੍ਰਾਚੀਨ ਮੰਦਰ ਦੀ ਛੱਤ ਡਿੱਗੀ, 25 ਲੋਕਾਂ ਦੇ ਫਸਣ ਦਾ ਖ਼ਦਸ਼ਾ

Published on

----------- Advertisement -----------

ਇੰਦੌਰ ਦੇ ਸ਼੍ਰੀ ਬੇਲੇਸ਼ਵਰ ਮਹਾਦੇਵ ਝੁਲੇਲਾਲ ਮੰਦਰ ‘ਚ ਅੱਜ ਰਾਮ ਨੌਮੀ ‘ਤੇ ਵੱਡਾ ਹਾਦਸਾ ਵਾਪਰ ਗਿਆ। ਮੰਦਰ ਵਿਚ ਆਯੋਜਿਤ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ ਦੀ ਛੱਤ ਡਿੱਗਣ ਨਾਲ 25 ਲੋਕਾਂ ਦੇ ਇਸ ਘਟਨਾ ‘ਚ ਸ਼ਿਕਾਰ ਹੋਣ ਦਾ ਖ਼ਦਸ਼ਾ ਹੈ।ਇਨ੍ਹਾਂ ਵਿੱਚ ਔਰਤਾਂ, ਮਰਦ ਅਤੇ ਬੱਚੇ ਸ਼ਾਮਲ ਹਨ। ਪੁਲਿਸ ਅਤੇ ਸ਼ਰਧਾਲੂਆਂ ਨੇ ਲੋਕਾਂ ਨੂੰ ਰੱਸੀਆਂ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। 18 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। 7 ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੌੜੀ ਕਿੰਨੀ ਡੂੰਘੀ ਹੈ।

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਸ਼ਾਸਨ ਨੂੰ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਿਰਦੇਸ਼ ਦਿੱਤੇ ਹਨ। ਸੂਚਨਾ ਮਿਲਦੇ ਹੀ ਡਿਵੀਜ਼ਨਲ ਕਮਿਸ਼ਨਰ ਅਤੇ ਕਲੈਕਟਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...