ਇੰਡੀਅਨ ਪ੍ਰੀਮੀਅਰ ਲੀਗ-16 ਦਾ 36ਵਾਂ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਾਲੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ।
ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਰਾਟ ਕੋਹਲੀ ਤੀਜੇ ਮੈਚ ‘ਚ ਕਪਤਾਨੀ ਕਰਨ ਉਤਰੇ ਹਨ। ਵੈਭਵ ਅਰੋੜਾ ਨੂੰ ਮੌਕਾ ਮਿਲਿਆ, ਕੋਲਕਾਤਾ ‘ਚ ਬਦਲਾਅ ਕੋਲਕਾਤਾ ਨੇ ਪਿਛਲੇ ਮੈਚ ਦੇ ਪਲੇਇੰਗ-11 ਵਿੱਚ ਇੱਕ ਬਦਲਾਅ ਕੀਤਾ ਹੈ।












