April 19, 2026, 8:47 pm
----------- Advertisement -----------
HomeNewsBreaking Newsਜੰਗ ਰੁਕੀ ਨਹੀਂ, ਟਰਿੱਗਰ ’ਤੇ ਉਂਗਲਾਂ ਤਿਆਰ, ਜੰਗਬੰਦੀ ਦੇ ਬਾਵਜੂਦ ਈਰਾਨ ਦਾ...

ਜੰਗ ਰੁਕੀ ਨਹੀਂ, ਟਰਿੱਗਰ ’ਤੇ ਉਂਗਲਾਂ ਤਿਆਰ, ਜੰਗਬੰਦੀ ਦੇ ਬਾਵਜੂਦ ਈਰਾਨ ਦਾ ਵੱਡਾ ਸੰਦੇਸ਼

Published on

----------- Advertisement -----------

ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਦੋ ਹਫ਼ਤਿਆਂ ਦੀ ਜੰਗਬੰਦੀ ‘ਤੇ ਸਹਿਮਤੀ ਬਣ ਗਈ ਹੈ। ਇਸ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਮੋਜਤਬਾ ਖਮੇਨੀ ਨੇ ਦੇਸ਼ ਦੀਆਂ ਸਾਰੀਆਂ ਫੌਜੀ ਇਕਾਈਆਂ ਨੂੰ ਤੁਰੰਤ ਗੋਲੀਬਾਰੀ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਜਾਰੀ ਇਕ ਬਿਆਨ ਵਿਚ ਖਾਮੇਨੇਈ ਨੇ ਕਿਹਾ ਕਿ ਇਹ ਯੁੱਧ ਦਾ ਅੰਤ ਨਹੀਂ ਹੈ, ਪਰ ਸਾਰੀਆਂ ਫੌਜੀ ਸ਼ਾਖਾਵਾਂ ਨੂੰ ਸੁਪਰੀਮ ਲੀਡਰ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਗੋਲੀਬਾਰੀ ਬੰਦ ਕਰਨੀ ਚਾਹੀਦੀ ਹੈ। ਜੰਗਬੰਦੀ ਦੇ ਬਾਵਜੂਦ ਈਰਾਨ ਨੇ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਈਰਾਨ ਦੀ ਸੁਪਰੀਮ ਨੈਸ਼ਨਲ ਸੁਰੱਖਿਆ ਕੌਂਸਲ ਨੇ ਕਿਹਾ ਕਿ ਇਹ ਕਦਮ ਯੁੱਧ ਦੇ ਅੰਤ ਦਾ ਸੰਕੇਤ ਨਹੀਂ ਦਿੰਦਾ ਹੈ ਅਤੇ ਅਮਰੀਕਾ ਜਾਂ ਇਜ਼ਰਾਈਲ ਦੀ ਕਿਸੇ ਵੀ ਛੋਟੀ ਜਿਹੀ ਗਲਤੀ ਦਾ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਸਾਡੀਆਂ ਉਂਗਲਾਂ ਟਰਿੱਗਰ ‘ਤੇ ਹਨ ਅਤੇ ਦੁਸ਼ਮਣ ਦੀ ਕਿਸੇ ਵੀ ਗਲਤੀ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...