May 1, 2026, 7:58 am
----------- Advertisement -----------
HomeNewsBreaking Newsਅਮਰੀਕਾ-ਈਰਾਨ ਤਣਾਅ ਵਧਿਆ: ਸਰੰਡਰ ਤੱਕ ਲੜਾਈ ਜਾਰੀ ਰਹੇਗੀ – ਈਰਾਨ

ਅਮਰੀਕਾ-ਈਰਾਨ ਤਣਾਅ ਵਧਿਆ: ਸਰੰਡਰ ਤੱਕ ਲੜਾਈ ਜਾਰੀ ਰਹੇਗੀ – ਈਰਾਨ

Published on

----------- Advertisement -----------

ਟਰੰਪ ਦੇ ਬਿਆਨ ਮਗਰੋਂ ਇਕ ਵਾਰ ਫਿਰ ਤੋਂ ਈਰਾਨ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜੰਗ ਨਾ ਰੁਕੀ ਤਾਂ ਉਸ ਦੇ ਨਤੀਜੇ ਬੁਰੇ ਹੋਣਗੇ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਜਦੋਂ ਤੱਕ ਦੁਸ਼ਮਣ ਦੀ ਫੌਜ ਸਰੈਂਡਰ ਨਹੀਂ ਕਰਦੀ ਉਦੋਂ ਤੱਕ ਸਾਡੇ ਵੱਲੋਂ ਹਮਲੇ ਜਾਰੀ ਰਹਿਣਗੇ ਤੇ ਜੰਗ ਜਾਰੀ ਰਹੇਗੀ। ਜੰਗ ਤੋਂ ਪਹਿਲਾਂ ਈਰਾਨ ਨੇ ਇਹ ਸੋਚ ਕੇ ਬੈਠਾ ਸੀ ਕਿ ਜਦੋਂ ਵੀ ਅਮਰੀਕਾ ਜਾਂ ਇਜ਼ਰਾਈਲ ਨਾਲ ਟਾਕਰਾ ਹੋਵੇਗਾ ਤਾਂ ਉਹ ਚੁੱਪ ਨਹੀਂ ਬੈਠੇਗਾ ਕਿਉਂਕਿ ਉਹ ਬਹੁਤ ਸਾਲਾਂ ਤੋਂ ਇਸ ਦੀ ਉਡੀਕ ਕਰ ਰਿਹਾ ਸੀ।

ਟਰੰਪ ਨੇ ਦਾਅਵਾ ਕੀਤਾ ਕਿ ਮੈਂ ਚਾਹਾਂ ਤਾਂ ਇਜ਼ਰਾਈਲ ਨੂੰ ਕਹਿ ਕੇ ਜੰਗ ਰੁਕਵਾ ਸਕਦਾ ਹੈ। ਇਨ੍ਹਾਂ ਸਭ ਤੇ ਵਿਚਾਲੇ ਭਾਰਤ ਦੀ ਰਣਨੀਤੀ ਇਹ ਹੈ ਕਿ ਜੰਗ ਦਾ ਹੱਲ ਗੱਲਬਾਤ ਤੇ ਅਮਨ ਨਾਲ ਹੀ ਨਿਕਲ ਸਕਦਾ ਹੈ। ਅਜਿਹੇ ਵਿਚਇਜ਼ਰਾਈਲ ਦੇ PM ਵੱਲੋਂ ਕਹੀ ਗਈ ਹੈ ਕਿ ਸਾਡੇ ਕੋਲੋਂ ਟਰੰਪ ਦੇ ਸਮਰਥਨ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਹੈ ਤੇ ਦੂਜੇ ਪਾਸੇ ਈਰਾਨ ਨੇ ਕਿਹਾ ਹੈ ਕਿ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਦੁਸ਼ਮਣ ਸਰੰਡਰ ਨਹੀਂ ਕਰਦੀ।

ਦੱਸ ਦੇਈਏ ਕਿ ਬ੍ਰਿਟੇਨ ਦੀ ਪਹਿਲ ‘ਤੇ ਹੋਰਮੁਜ਼ ਸਟ੍ਰੇਟ ਨੂੰ ਫਿਰ ਤੋਂ ਖੋਲ੍ਹਣ ਲਈ ਵੀਰਵਾਰ ਨੂੰ ਆਨਲਾਈਨ ਬੈਠਕ ਹੋਈ ਜਿਸ ਵਿਚ 60 ਤੋਂ ਵਧ ਲੋਕਾਂ ਨੇ ਹਿੱਸਾ ਲਿਆ। ਇਸ ਬੈਠਕ ਵਿਚ ਭਾਰਤ ਵੱਲੋਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਸ਼ਾਮਲ ਹੋਏ। ਬੈਠਕ ਵਿਚ ਮਿਸਰੀ ਨੇ ਕਿਹਾ ਕਿ ਹੋਰਮੁਜ਼ ਸੰਕਟ ਵਿਚ ਹੁਣ ਤੱਕ ਸਿਰਫ ਭਾਰਤ ਦੇ ਹੀ ਨਾਗਰਿਕ ਮਾਰੇ ਗਏ ਹਨ। ਰਿਪੋਰਟ ਮੁਤਾਬਕ ਹੋਰਮੁਜ਼ ਸੰਕਟ ਵਿਚ ਹੁਣ ਤੱਕ 3 ਭਾਰਤੀ ਮਾਰੇ ਜਾ ਚੁੱਕੇ ਹਨ, ਇਹ ਸਾਰੇ ਵਿਦੇਸ਼ੀ ਜਹਾਜ਼ਾਂ ‘ਤੇ ਕੰਮ ਕਰ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...