November 13, 2026, 4:37 pm
----------- Advertisement -----------
HomeNewsBreaking Newsਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ...

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

Published on

----------- Advertisement -----------

 ਸਾਲ 2015 ਦੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਜਿਸਦੇ ਚਲਦਿਆਂ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

SIT ਵੱਲੋਂ ਜਾਰੀ ਕੀਤੇ ਗਏ ਸੰਮਨਾਂ ਅਨੁਸਾਰ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅੱਜ 6 ਜੁਲਾਈ ਨੂੰ ਸੈਕਟਰ 32, ਚੰਡੀਗੜ੍ਹ ਸਥਿਤ SIT ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਦੋਂ ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਵਿਚ ਬੇਅਦਬੀ ਅਤੇ  ਪੁਲੀਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰੀਆਂ ਸਨ, ਉਦੋਂ ਮਨਤਾਰ ਸਿੰਘ ਬਰਾੜ ਕੋਟਕਪੂਰਾ ਹਲਕੇ ਤੋਂ ਵਿਧਾਇਕ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...