April 17, 2026, 3:50 pm
----------- Advertisement -----------
HomeNewsBreaking Newsਜਗਜੀਤ ਸਿੰਘ ਡਲੇਵਾਲ ਦੀ ਸਿਹਤ ਨੂੰ ਲੈਕੇ ਚਿੰਤਾ ਚ ਡਾਕਟਰ “ਕਿਸੇ ਸਮੇਂ ਵੀ...

ਜਗਜੀਤ ਸਿੰਘ ਡਲੇਵਾਲ ਦੀ ਸਿਹਤ ਨੂੰ ਲੈਕੇ ਚਿੰਤਾ ਚ ਡਾਕਟਰ “ਕਿਸੇ ਸਮੇਂ ਵੀ ਆ ਸਕਦਾ ਹੈ ਹਾਰਟ ਅਟੈਕ”

Published on

----------- Advertisement -----------

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਦਾ ਅੱਜ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।  ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਦੇ ਹੌਂਸਲੇ ਬੁਲੰਦ ਹਨ।ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਜ਼ਿਆਦਾ ਬੇਹਤਰ ਨਹੀਂ ਹੈ। ਉਨਾਂ ਨੇ ਦੱਸਿਆ ਕਿ ਲਗਾਤਾਰ ਭੁੱਖੇ ਰਹਿਣ ਦੇ ਨਾਲ ਉਨ੍ਹਾਂ ਦਾ ਸਰੀਰ ਹੀ ਉਨ੍ਹਾਂ ਨੂੰ ਅੰਦਰੋਂ ਖਾਣ ਲੱਗ ਗਿਆ ਹੈ। ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦਾ ਬੀਪੀ ਕਿਸੇ ਵੀ ਸਮੇਂ ਵੱਧ ਜਾਂਦਾ ਹੈ ਜੋ ਕਿ ਕਾਫੀ ਪਰੇਸ਼ਾਨੀ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਵਿਗੜਗੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਟਾਈਮ ਹਾਰਟ ਅਟੈਕ ਆ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਇਨਕਾਰ ਕਰ ਰਹੇ ਹਨ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਿਡਨੀਆਂ ਖਰਾਬ ਹੋ ਸਕਦੀਆਂ ਹਨ।ਇਸ ਤੋਂ ਇਲਾਵਾ ਅੱਜ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਪਟਿਆਲਾ ਦੇ ਡੀ.ਸੀ. ਤੇ ਐਸ.ਐਸ.ਪੀ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਜਿਥੇ ਡਾਕਟਰੀ ਟੀਮ ਨੂੰ ਹਦਾਇਤ ਕੀਤੀ ਗਏ ਓਥੇ ਹੀ ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...