September 14, 2026, 10:48 am
----------- Advertisement -----------
HomeNewsBreaking Newsਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਅਤੇ ਗਿਆਨੀ ਜਗਤਾਰ ਸਿੰਘ ਹੋਣਗੇ ਤਖ਼ਤ...

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਅਤੇ ਗਿਆਨੀ ਜਗਤਾਰ ਸਿੰਘ ਹੋਣਗੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅਹਿਮ ਮਤਾ ਪਾਸ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਮਾਮਲੇ ਵਿਚ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕੀਤਾ ਗਿਆ ਹੈ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਕਾਰਜਕਾਰੀ ਤੌਰ ‘ਤੇ ਸੇਵਾਵਾਂ ਉਥੋਂ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੌਂਪੀਆਂ ਗਈਆਂ ਹਨ। ਅਤੇ ਇਸ ਦਾ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਰਾਏਪੁਰ ਜਸਵੰਤ ਸਿੰਘ ਪੜਾਇਣ ਅਤੇ ਅਮਰੀਕ ਸਿੰਘ ਵਿਸ਼ੋਹਾ ਵੱਲੋਂ ਡੱਟ ਕੇ ਵਿਰੋਧ ਵੀ ਕੀਤਾ ਗਿਆ ਅਤੇ ਮੀਟਿੰਗ ਛੱਡ ਕੇ ਹੀ ਤਿੰਨੇ ਮੈਂਬਰ ਬਾਹਰ ਆ ਗਏ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ । ਇਹ ਇਕੱਤਰਤਾ ਪਹਿਲਾਂ ਸਵੇਰੇ 11 ਵਜੇ ਸ਼ੁਰੂ ਹੋਣੀ ਸੀ ਜਿਸ ਦਾ ਸਮਾਂ ਬਦਲ ਕੇ ਦੁਪਹਿਰ 2 ਵਜੇ ਕੀਤਾ ਗਿਆ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...