June 14, 2026, 10:17 pm
----------- Advertisement -----------
HomeNewsBreaking Newsਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

Published on

----------- Advertisement -----------

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਬੰਦ ਹੈ ਨੇ ਜ਼ੇਲ ਪ੍ਰਸ਼ਾਸਨ ਤੇ ਨਸ਼ਾ ਵਿਕਵਾਉਣ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਦੀ ਇਕ ਵੀਡਿਓ ਸ਼ੋਸਲ ਮੀਡਿਆ ’ਤੇ ਵਾਇਰਲ ਹੋਈ ਹੈ।

ਇਹ ਵੀਡਿਓ ’ਚ ਦਿਖਾਈ ਦੇਣ ਵਾਲਾ ਵਿਅਕਤੀ ਬਠਿੰਡਾ ਜ਼ਿਲ੍ਹੇ ਦੇ ਕਸਬੇ ਤਲਵੰਡੀ ਸਾਬੋ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਮੰਨਾ ਹੈ। ਆਪਣੇ ਫੇਸਬੁੱਕ ਅਕਾਊਂਟ ਤੋਂ ਲਾਈਵ ਹੋ ਕੇ ਮਨਪ੍ਰੀਤ ਮੰਨਾ ਨੇ ਜ਼ੇਲ ਪ੍ਰਸ਼ਾਸਨ ਤੇ ਗੰਭੀਰ ਦੋਸ਼ ਲਗਾਏ ਹਨ ਕਿ ਜ਼ੇਲ੍ਹ ’ਚ ਨਸ਼ਾ ਸ਼ਰੇਆਮ ਵਿਕਦਾ ਹੈ ਅਤੇ ਉਸਨੇ ਮਾਰਕੁੱਟ ਦੇ ਦੋਸ਼ ਵੀ ਲਗਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਚੰਡੀਗੜ੍ਹ, 13 ਜੂਨ 2026:ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ...