November 8, 2025, 9:42 am
----------- Advertisement -----------
HomeNewsBreaking News2 ਟਰੱਕਾਂ ਦੀ ਜਬਰਦਸਤ ਟੱਕਰ ਬਣੀ 7 ਲੋਕਾਂ ਦੀ ਮੌ+ਤ ਦਾ ਕਾਰਨ,...

2 ਟਰੱਕਾਂ ਦੀ ਜਬਰਦਸਤ ਟੱਕਰ ਬਣੀ 7 ਲੋਕਾਂ ਦੀ ਮੌ+ਤ ਦਾ ਕਾਰਨ, 35 ਦਾ ਚੱਲ ਰਿਹਾ ਇਲਾਜ਼

Published on

----------- Advertisement -----------

ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਅਜਮੇਰ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ‘ਚ 2 ਤੋਂ 3 ਲੋਕ ਜ਼ਿੰਦਾ ਸੜ ਗਏ। ਇਹ ਹਾਦਸਾ ਇਕ ਪੈਟਰੋਲ ਪੰਪ ‘ਤੇ ਖੜ੍ਹੇ ਸੀਐਨਜੀ ਟੈਂਕਰ ਨੂੰ ਅੱਗ ਲੱਗਣ ਤੋਂ ਬਾਅਦ ਵਾਪਰਿਆ, ਜਿਸ ਨੇ ਕੁਝ ਹੀ ਦੇਰ ਵਿਚ ਵਾਹਨਾਂ ਨਾਲ ਭਰੇ ਗੋਦਾਮ ਨੂੰ ਆਪਣੀ ਲਪੇਟ ਵਿਚ ਲੈ ਲਿਆ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਦੀ ਮਦਦ ਨਾਲ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਹਾਲਾਂਕਿ ਅਜੇ ਤੱਕ ਇਸ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅਸਮਾਨ ‘ਚ ਕਾਲੇ ਧੂੰਏਂ ਦਾ ਗੁਬਾਰ ਹੈ, ਜਿਸ ਨੂੰ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਹੈ।  ਇਸ ਅੱਗ ‘ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਐੱਸਐੱਮਐੱਸ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਸਾਢੇ ਪੰਜ ਵਜੇ ਭੰਕਾਰੋਟਾ ਡੀ ਕਲੋਥਨ ਨੇੜੇ ਦੋ ਟਰੱਕਾਂ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਸੀਐਨਜੀ ਟੈਂਕ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਨੇ ਨੇੜਲੇ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਯਾਤਰੀਆਂ ਨਾਲ ਭਰੀ ਬੱਸ ਵੀ ਇਸ ਅੱਗ ਦੀ ਲਪੇਟ ਵਿੱਚ ਆ ਗਈ। ਕੁਝ ਲੋਕਾਂ ਨੇ ਸਮੇਂ ਸਿਰ ਬੱਸ ਤੋਂ ਉਤਰ ਕੇ ਆਪਣੀ ਜਾਨ ਬਚਾਈ, ਜਦਕਿ 12 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਉਸ ਨੂੰ ਸਿਵਲ ਡਿਫੈਂਸ ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਇਆ ਅਤੇ ਹਸਪਤਾਲ ਦਾਖਲ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...

ਮਾਨ ਸਰਕਾਰ ਵੱਲੋਂ “ਟੋਲ ਲੁੱਟ” ਖ਼ਿਲਾਫ਼ ਸਖ਼ਤ ਐਕਸ਼ਨ! ਹੁਣ ਤੱਕ 19 ਟੋਲ ਪਲਾਜ਼ਾ ਬੰਦ, ਰੋਜ਼ਾਨਾ ₹65 ਲੱਖ ਅਤੇ ਸਾਲਾਨਾ ₹225 ਕਰੋੜ ਦੀ ਹੋ ਰਹੀ...

ਚੰਡੀਗੜ੍ਹ, 6 ਨਵੰਬਰ 2025:ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ...

ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੰਤਿਮ ਸਸਕਾਰ, ਗਿੱਦੜਵਿੰਡੀ ਦੇ ਖੇਡ ਦੇ ਮੈਦਾਨ ਵਿੱਚ ਦਿੱਤੀ ਗਈ ਵਿਦਾਈ, ਤੀਜਾ ਆਰੋਪੀ ਵੀ ਕਾਬੂ

ਪੰਜਾਬ ਦੇ ਜਗਰਾਉਂ ਵਿੱਚ ਸ਼ੁੱਕਰਵਾਰ ਨੂੰ ਮਾਰੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੱਜ...

₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

ਚੰਡੀਗੜ੍ਹ, 5 ਨਵੰਬਰ 2022:ਪੰਜਾਬ ਵਿੱਚ ਹੁਣ ਈਮਾਨਦਾਰੀ ਦੀ ਰਾਜਨੀਤੀ ਚੱਲ ਰਹੀ ਹੈ, ਅਤੇ ਇਸ...

ਪੰਜਾਬ ਵਾਸੀਆਂ ਲਈ ਇਤਿਹਾਸਕ ਦਿਨ, ਮੁੱਖ ਮੰਤਰੀ ਕਰਨਗੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

ਸ਼ਾਹਪੁਰ ਕੰਢੀ ਡੈਮ ਪੰਜਾਬ ਲਈ ਖਾਸ ਕਰਕੇ ਮਾਝੇ ਦੀ Lifeline ਸਾਬਤ ਹੋਵੇਗਾ।ਪੰਜਾਬ ਵਰਗੇ ਖੇਤੀ...