November 10, 2026, 6:47 am
----------- Advertisement -----------
HomeNewsBreaking Newsਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਭਿਆਨਕ ਟੱਕਰ,ਐਂਬੂਲੈਂਸ ਡਰਾਈਵਰ ਦੀ ਹੋਈ...

ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਭਿਆਨਕ ਟੱਕਰ,ਐਂਬੂਲੈਂਸ ਡਰਾਈਵਰ ਦੀ ਹੋਈ ਮੌ+ਤ

Published on

----------- Advertisement -----------

ਜਲੰਧਰ ਵਿਖੇ ਚੁਗਿੱਟੀ ਫ਼ਲਾਈਓਵਰ ਨੇੜੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ’ਚ ਟਰਾਲੇ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ’ਚ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਐਂਬੂਲੈਂਸ ਚਾਲਕ ਦੀ ਮੌਤ ਮੌਕੇ ’ਤੇ ਹੀ ਮੌਤ ਹੋ ਗਈ ਹੈ। ਉਥੇ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਮਰੀਜ਼ ਨੂੰ ਤੁਰੰਤ ਇਕ ਹੋਰ ਐਂਬੂਲੈਂਸ ਤੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।  ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਇਕ ਐਂਬੂਲੈਂਸ ਜਲੰਧਰ ਵੱਲੋਂ ਮਰੀਜ਼ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਪਿੱਛੇ ਤੋਂ ਐਂਬੂਲੈਂਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟਰਾਲੇ ਦੀ ਟੱਕਰ ਮਗਰੋਂ ਐਂਬੂਲੈਂਸ ਕੰਟਰੋਲ ਹੋ ਕੇ ਪਲਟ ਗਈ। ਹਾਦਸੇ ਵਿਚ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਐਂਬੂਲੈਂਸ ਵਿਚ ਸਵਾਰ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੇ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਚਾਲੂ ਕੀਤਾ ਗਿਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...