ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਭਗਵੰਤ ਮਾਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਉਨ੍ਹਾਂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪਹੁੰਚੇ। ਉਹ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਵਿਖੇ ਨਤਮਸਤਕ ਹੋਏ।
----------- Advertisement -----------
ਅਰਵਿੰਦ ਕੇਜਰੀਵਾਲ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਧਾਮ ’ਚ ਹੋਏ ਨਤਮਸਤਕ
Published on
----------- Advertisement -----------












