September 14, 2026, 5:16 am
----------- Advertisement -----------
HomeNewsBreaking Newsਵੱਡੀ ਖ਼ਬਰ: ਜਲੰਧਰ ਜ਼ਿਮਨੀ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਵੱਡੀ ਖ਼ਬਰ: ਜਲੰਧਰ ਜ਼ਿਮਨੀ ਚੋਣ ਦੀ ਤਾਰੀਖ ਦਾ ਹੋਇਆ ਐਲਾਨ

Published on

----------- Advertisement -----------

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਜ਼ਿਮਨੀ ਚੋਣ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਚੋਣ ਵਿਚ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਮਿਤੀ 20 ਅਪ੍ਰੈਲ ਰੱਖੀ ਗਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ 14 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...