October 11, 2024, 8:03 pm
----------- Advertisement -----------
----------- Advertisement -----------
HomeNewsJalandhar Bypoll

Jalandhar Bypoll

ਫੇਰ ਰੋ ਪਿਆ ਨੀਟੂ ਸ਼ਟਰਾਂਵਾਲਾ: ਜ਼ਿਮਨੀ ਚੋਣ ਹਾਰਨ ‘ਤੇ ਕਿਹਾ- 11 ਕਿਲੋ ਲੱਡੂ ਬਣੇ ਬਣਾਏ ਰਹਿ ਗਏ

ਲੋਕਾਂ ਦੇ ਤੋੜ ਦਿੱਤਾ ਦਿਲ ਜਲੰਧਰ, 14 ਮਈ 2023 - ਜਲੰਧਰ ਜ਼ਿਮਨੀ ਚੋਣ 'ਚ ਵੋਟਾਂ ਦੀ ਗਿਣਤੀ ਦੌਰਾਨ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਫੁੱਟ-ਫੁੱਟ ਕੇ ਰੋ ਪਿਆ। ਨੀਟੂ ਸ਼ਟਰਾਂਵਾਲਾ ਨੂੰ ਉਪ ਚੋਣ ਵਿੱਚ 4 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਨੀਟੂ...

ਜਲੰਧਰ ਲੋਕਸਭਾ ਜ਼ਿਮਨੀ ਚੋਣ: ਕਿਸ ਉਮੀਦਵਾਰ ਨੂੰ ਮਿਲੀਆਂ ਕਿੰਨੀਆਂ ਵੋਟਾਂ, ਪੜ੍ਹੋ ਵੇਰਵਾ

ਜਲੰਧਰ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਗੜ੍ਹ 'ਚ ਜਿੱਤ ਦਾ ਝੰਡਾ ਲਹਿਰਾਇਆ ਹੈ। ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਦੀ ਕਰਮਜੀਤ ਕੌਰ ਨੂੰ 58,691 ਵੋਟਾਂ ਦੇ ਫਰਕ ਨਾਲ ਹਰਾਇਆ। ਜਿੱਤ ਤੋਂ ਬਾਅਦ ‘ਆਪ’...

ਜਲੰਧਰ ‘ਚ ‘ਆਪ’ ਦੀ ਸ਼ਾਨਦਾਰ ਜਿੱਤ ‘ਤੇ ਸੂਬੇ ਭਰ ‘ਚ ਵਰਕਰ ਮਨਾ ਰਹੇ ਜਸ਼ਨ

ਆਮ ਆਦਮੀ ਪਾਰਟੀ ਨੇ ਜਲੰਧਰ ਜਿਮਨੀ ਚੋਣ ਜਿੱਤ ਲਈ ਹੈ। ਇਸ ਖਾਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਜਸ਼ਨ ਮਨਾ ਰਹੇ ਹਨ। ਵਿਧਾਇਕ ਦੇਵ ਮਾਨ ਨੇ ਢੋਲ ਦੇ ਡਗੇ 'ਤੇ ਭੰਗੜਾ ਪਾ ਕੇ ਜਿੱਤ ਦਾ ਜਸ਼ਨ...

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਇਤਿਹਾਸਿਕ ਜਿੱਤ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਅਤੇ ਕਾਂਗਰਸ ਦੂਜੇ ਨੰਬਰ 'ਤੇ ਰਹੀ। 'ਆਪ' ਦੇ ਸੁਸ਼ੀਲ ਰਿੰਕੂ ਨੇ 58691 ਵੋਟਾਂ...

ਸੁਖਬੀਰ ਬਾਦਲ ਨੇ ਸੁਸ਼ੀਲ ਰਿੰਕੂ ਨੂੰ ਦਿੱਤੀ ਜਿੱਤ ਦੀ ਵਧਾਈ ਕਿਹਾ, ਉਮੀਦ ਹੈ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ

ਜਲੰਧਰ, 13 ਮਈ 2023 - ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਲੱਗਪੱਗ ਪੱਕੀ ਹੋ ਗਈ ਹੈ। ਬਸ ਐਲਾਨ ਹੋਣਾ ਬਾਕੀ ਹੈ, ਵੋਟਾਂ ਦੀ ਗਿਣਤੀ ਆਖਰੀ ਪੜਾਅ 'ਤੇ ਹੈ। 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ...

Jalandhar Elections: ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ: ਸੀਐਮ ਭਗਵੰਤ ਮਾਨ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 50 ਹਜ਼ਾਰ ਤੋਂ ਵਧੇਰੇ ਸੀਟਾਂ ਨਾਲ ਅੱਗੇ ਚੱਲ ਰਹੇ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ਤੈਅ, ਬੱਸ ਐਲਾਨ ਹੋਣਾ ਬਾਕੀ

ਆਪ 58 ਹਜ਼ਾਰ ਵੋਟਾਂ ਨਾਲ ਅੱਗੇ ਕਾਂਗਰਸ ਦੂਜੇ, ਅਕਾਲੀ ਦਲ ਤੀਜੇ ਅਤੇ ਭਾਜਪਾ ਚੌਥੇ ਨੰਬਰ 'ਤੇ ਜਲੰਧਰ, 13 ਮਈ 2023 - ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੋ ਗਈ ਹੈ। ਫਿਲਹਾਲ ਵੋਟਾਂ ਦੀ ਗਿਣਤੀ ਆਖਰੀ...

ਰਾਜਾ ਵੜਿੰਗ ਨੇ ਸੁਸ਼ੀਲ ਰਿੰਕੂ ਨੂੰ ਜਿੱਤ ਲਈ ਦਿੱਤੀ ਵਧਾਈ, ਕਿਹਾ ਅਸੀਂ ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦੇ ਹਾਂ

ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਕੀਤਾ ਧੰਨਵਾਦ ਚੰਡੀਗੜ੍ਹ, 13 ਮਈ 2023 - ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ...

ਹਰ ਵਾਰ ਦੀ ਤਰ੍ਹਾਂ ਨੀਟੂ ਸਟਰਾਂਵਾਲੇ ਦੀਆਂ ਉਮੀਦਾਂ ‘ਤੇ ਇਸ ਵਾਰ ਵੀ ਫਿਰਿਆ ਪਾਣੀ

ਲੱਡੂਆਂ ਦਾ ਆਰਡਰ ਰਹਿ ਗਿਆ ਧਰਿਆ ਧਰਾਇਆ ਛੇਵੇਂ ਨੰਬਰ ਤੇ ਚੱਲ ਰਿਹਾ ਨੀਟੂ ਸਟਰਾਂਵਾਲਾ ਜਲੰਧਰ, 13 ਮਈ 2023 - ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਨੀਟੂ ਸਟਰਾਂਵਾਲੇ ਦੀਆ ਉਮੀਦਾਂ ਤੇ ਇੱਕ ਵਾਰ ਫਿਰ ਪਾਣੀ ਫਿਰ ਗਿਆ ਹੈ। ਹਰ ਵਾਰ ਦੀ ਤਰ੍ਹਾਂ...

ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਰਿੰਕੂ ਜਿੱਤ ਵੱਲ ਵਧੇ

51000 ਵੋਟਾਂ ਦੀ ਵੱਡੀ ਲੀਡ ਨਾਲ ਚੱਲ ਰਹੇ ਸਭ ਤੋਂ ਅੱਗੇ ਜਲੰਧਰ, 13 ਮਈ, 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ...