Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 3, 2026, 7:59 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ
ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ
ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ
ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼
ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ
ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ
ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ
ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ
ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
----------- Advertisement -----------
----------- Advertisement -----------
Home
News
Jalandhar Bypoll
Jalandhar Bypoll
ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪਰਿਵਾਰ ਨਾਲ ਪਾਈ ਵੋਟ
Scroll Punjab
-
May 10, 2023
ਸੰਤੋਖ ਸਿੰਘ ਚੌਧਰੀ ਦੀ 14 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਅਚਾਨਕ ਸਿਹਤ ਵਿਗੜਨ ਮਗਰੋਂ ਮੌਤ ਹੋ ਗਈ। ਜਿਸ ਕਾਰਨ ਅੱਜ ਜਲੰਧਰ ਵਿਖੇ ਜ਼ਿਮਨੀ ਚੋਣ ਹੋ ਰਹੀ ਹੈ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ...
Jalandhar Lok Sabha By Poll: ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ‘ਚ ਹੋਈ ਝੜਪ
Scroll Punjab
-
May 10, 2023
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ...
ਜਲੰਧਰ ਜ਼ਿਮਨੀ ਚੋਣਾਂ: 11 ਵਜੇ ਤੱਕ ਹੋਈ 17.07 ਫ਼ੀਸਦੀ ਵੋਟਿੰਗ
Scroll Punjab
-
May 10, 2023
ਜਲੰਧਰ, 10 ਮਈ 2023 - ਜਲੰਧਰ ਜਿਮਨੀ ਚੋਣ ਦੇ ਲਈ ਅੱਜ ਸੇਵਰ ਦੇ 8 ਵਜੇ ਤੋਂ ਹੀ ਵੋਟਾਂ ਪੈ ਰਹੀਆਂ ਹਨ। ਚੋਣ ਕਮਿਸ਼ਨ ਦੇ ਵਲੋਂ ਜਾਰੀ ਰਿਪੋਰਟ ਮੁਤਾਬਿਕ, 11 ਵਜੇ ਤੱਕ 17.07 ਫ਼ੀਸਦੀ ਵੋਟਾਂ ਪਈਆਂ ਹਨ। ਇਸ ਤੋਂ ਪਹਿਲਾਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ
Scroll Punjab
-
May 10, 2023
ਵੋਟਰ ਆਪਣੇ ਵੋਟ ਦਾ ਹੱਕ ਦਾ ਆਪਣੀ ਮਰਜ਼ੀ ਨਾਲ ਇਸਤੇਮਾਲ ਕਰਨ ਚੰਡੀਗੜ੍ਹ, 10 ਮਈ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਇਸ ਬਾਰੇ ਉਹਨਾਂ ਨੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਰਾਂ ਨੂੰ ਕੀਤੀ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ
Scroll Punjab
-
May 10, 2023
ਨਵੀਂ ਦਿੱਲੀ, 10 ਮਈ,2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ, "ਪੰਜਾਬ 'ਚ ਇਕ ਸੰਸਦੀ ਸੀਟ ਅਤੇ ਮੇਘਾਲਿਆ, ਓਡੀਸ਼ਾ ਅਤੇ...
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ
Scroll Punjab
-
May 10, 2023
ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਪਵੇਗੀ ਵੋਟ ਜਲੰਧਰ, 10 ਮਈ 2023 - ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਵੇਰੇ 8...
ਜਲੰਧਰ ਜ਼ਿਮਨੀ ਚੋਣ: ਮੁੱਖ ਚੋਣ ਅਧਿਕਾਰੀ ਨੇ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, 1972 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ
Scroll Punjab
-
May 9, 2023
ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ : ਡਿਪਟੀ ਕਮਿਸ਼ਨਰ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ : ਪੁਲਿਸ ਕਮਿਸ਼ਨਰ, ਐਸ.ਐਸ.ਪੀ. ਚੰਡੀਗੜ੍ਹ/ਜਲੰਧਰ, 9 ਮਈ 2023: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵੀਡੀਓ...
ਪੁੱਤ ਲਈ ਨਹੀਂ ਬਲਕਿ ਪੰਜਾਬ ਦੀ ਭਲਾਈ ਲਈ ਛੱਡਿਆ ਅਕਾਲੀ ਦਲ ਨੂੰ : ਚਰਨਜੀਤ ਅਟਵਾਲ
Scroll Punjab
-
May 9, 2023
ਜਲੰਧਰ, 8 ਮਈ 2023 - ਲੋਕ ਸਭਾ ਹਲਕਾ ਜਲੰਧਰ ਜ਼ਿਮਨੀ ਚੋਣ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਪਿਤਾ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ...
ਜਲੰਧਰ ਜ਼ਿਮਨੀ ਚੋਣਾਂ: ਪ੍ਰਚਾਰ ਹੋਇਆ ਬੰਦ, ਕੱਲ੍ਹ 10 ਮਈ ਨੂੰ ਵੋਟਾਂ
Scroll Punjab
-
May 9, 2023
ਜਲੰਧਰ, 9 ਮਈ 2023 - ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ 9 ਮਈ ਨੂੰ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਕੱਲ੍ਹ 10 ਮਈ ਨੂੰ ਜਲੰਧਰ ਲੋਕ ਸਭਾ ਹਲਕੇ ਲਈ ਵੋਟਾਂ ਪੈਣਗੀਆਂ। ਤੁਹਾਨੂੰ ਦੱਸ ਦਈਏ ਕਿ ਸੰਸਦ ਮੈਂਬਰ...
ਜਲੰਧਰ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, 10 ਮਈ ਨੂੰ ਵੋਟਿੰਗ
Scroll Punjab
-
May 8, 2023
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ 10 ਮਈ ਨੂੰ ਵੋਟਿੰਗ ਹੋਣੀ ਹੈ। ਦੱਸ...
1
2
3
4
...
6
Page 3 of 6
ਤਾਜ਼ਾ ਖਬਰਾਂ
ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ...
ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ...
ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8...
ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ,...
ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ...
ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ,...
ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ...
ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ...
ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’...
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ...